01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਨੇ ਪਹੁੰਚਾਇਆ ਜ਼ਖ਼ਮੀ ਨੂੰ ਹਸਪਤਾਲ

ਰਾਮਾ ਮੰਡੀ, 31 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੀ ਰਾਤ ਬੰਗੀ ਰੋਡ ’ਤੇ ਇਕ ਵਿਅਕਤੀ ਦੇ ਜ਼ਖਮੀ ਪਏ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਮੌਕੇ ’ਤੇ ਪੁਹੰਚੇ ਅਤੇ ਜ਼ਖ਼ਮੀ ਨੂੰ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।

ਅਜੀਤ ਡੈਸਕ 01-11-2026
ਰਾਮਾ ਮੰਡੀ, 31 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੀ ਰਾਤ ਬੰਗੀ ਰੋਡ ’ਤੇ ਇਕ ਵਿਅਕਤੀ ਦੇ ਜ਼ਖਮੀ ਪਏ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਮੌਕੇ ’ਤੇ ਪੁਹੰਚੇ ਅਤੇ ਜ਼ਖ਼ਮੀ ਨੂੰ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿਸ ਦੇ ਸਿਰ ਵਿਚ ਜ਼ਿਆਦਾ ਸੱਟ ਹੋਣ ਕਾਰਨ ਉਸ ਨੂੰ ਫ਼ਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਜਿਸ ਦੀ ਪਹਿਚਾਣ ਕ੍ਰਿਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੰਗੀ ਰੁਲਦੂ ਵਜੋਂ ਹੋਈ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੱਤੀ ਕਰਮ ਚੰਦ ਮਹਿਰਾਜ ਤੋਂ ਦੋ ਬੱਸਾਂ ਰਵਾਨਾ ਅਗਲੀ ਖ਼ਬਰ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਲਦ ਦੇਵੇ ਸਰਕਾਰ: ਕੁਲਬੀਰ ਸਿੰਘ ਮੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।