03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਛੇ ਗ੍ਰਾਮ ਹੈਰੋਇਨ ਸਮੇਤ ਕੋਟਫੱਤਾ ਦਾ ਵਸਨੀਕ ਨੌਜਵਾਨ ਕਾਬੂ -ਮਾਮਲਾ ਦਰਜ

ਕੋਟਫੱਤਾ , 2 ਨਵੰਬਰ ( ਰਣਜੀਤ ਸਿੰਘ ਬੁੱਟਰ )- ਪੁਲਿਸ ਥਾਣਾ ਕੋਟਫੱਤਾ ਮੁਖੀ ਹਰਬੰਸ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ ਆਈ ਸੁਖਪਾਲ ਸਿੰਘ ਨੇ ਇੱਕ ਨੌਜਵਾਨ ਨੂੰ 6. 07 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਜਿਸ ਦੀ ਪਹਿਚਾਣ ਰਾਹੁਲ ਕੁਮਾਰ ਵਾਸੀ ਕੋਟਫੱਤਾ ਵਜੋਂ ਹੋਈ ।

ਅਜੀਤ ਡੈਸਕ 03-11-2026
ਕੋਟਫੱਤਾ , 2 ਨਵੰਬਰ ( ਰਣਜੀਤ ਸਿੰਘ ਬੁੱਟਰ )- ਪੁਲਿਸ ਥਾਣਾ ਕੋਟਫੱਤਾ ਮੁਖੀ ਹਰਬੰਸ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ ਆਈ ਸੁਖਪਾਲ ਸਿੰਘ ਨੇ ਇੱਕ ਨੌਜਵਾਨ ਨੂੰ 6.07 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਜਿਸ ਦੀ ਪਹਿਚਾਣ ਰਾਹੁਲ ਕੁਮਾਰ ਵਾਸੀ ਕੋਟਫੱਤਾ ਵਜੋਂ ਹੋਈ । ਗਸ਼ਤ ਦੌਰਾਨ ਕਥਿਤ ਨਸ਼ਾ ਤਸਕਰ ਨੂੰ ਪਿੰਡ ਭਾਈ ਬਖਤੌਰ ਨੇੜਿਓਂ ਕਾਬੂ ਕੀਤਾ ਗਿਆ । ਪੁਲਿਸ ਵੱਲੋਂ ਮੁਕੱਦਮਾ ਨੰਬਰ 137 ਐਨ ਡੀ ਪੀ ਐਸ ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ।
ਪਿਛਲੀ ਖ਼ਬਰ ਮੇਜਰ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਬਾਲਿਆਂਵਾਲੀ ਦੇ ਦਰਜਨਾਂ ਪਰਿਵਾਰ ਭਾਜਪਾ ’ਚ ਹੋਏ ਸ਼ਾਮਿਲ ਅਗਲੀ ਖ਼ਬਰ 4 ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਰਕਰਾਂ ’ਚ ਭਾਰੀ ਉਤਸ਼ਾਹ- ਕ੍ਰਿਸ਼ਨ ਸਿੰਘ ਭਾਗੀਵਾਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।