03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ਹੀਦ ਸਿਪਾਹੀ ਸੰਦੀਪ ਸਿੰਘ ਮੈਮੋਰੀਅਲ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ

ਬਠਿੰਡਾ , 2 ਨਵੰਬਰ ( ਵੀਰਪਾਲ ਸਿੰਘ )- ਕੇਂਦਰੀ ਚੌਕਸੀ ਕਮਿਸ਼ਨ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਵਲੋਂ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ । ਇਸ ਸਬੰਧੀ ਵਿਚ ਰੱਖੇ ਗਏ ਸਮਾਗਮ ਦੌਰਾਨ 10 ਵੀਂ ਕਲਾਸ ਦੇ 200 ਦੇ ਕਰੀਬ ਵਿਦਿਆਰਥੀਆਂ ਵਿਚਾਰ - ਚਰਚਾ ਕੀਤੀ ਗਈ ।

ਅਜੀਤ ਡੈਸਕ 03-11-2026
ਬਠਿੰਡਾ , 2 ਨਵੰਬਰ ( ਵੀਰਪਾਲ ਸਿੰਘ )- ਕੇਂਦਰੀ ਚੌਕਸੀ ਕਮਿਸ਼ਨ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਵਲੋਂ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ । ਇਸ ਸਬੰਧੀ ਵਿਚ ਰੱਖੇ ਗਏ ਸਮਾਗਮ ਦੌਰਾਨ 10 ਵੀਂ ਕਲਾਸ ਦੇ 200 ਦੇ ਕਰੀਬ ਵਿਦਿਆਰਥੀਆਂ ਵਿਚਾਰ - ਚਰਚਾ ਕੀਤੀ ਗਈ । ਸਮਾਗਮ ਦੀ ਪ੍ਰਧਾਨਗੀ ਕੰਪਨੀ ਦੇ ਮੈਨੇਜਰ ਸੰਗੀਤਾ ਬਾਸੀ ਵਲੋਂ ਕੀਤੀ ਗਈ ਵਰਚੂਅਲ ਢੰਗ ਨਾਲ ਸ਼ਿਰਕਤ ਕੀਤੀ ਗਈ । ਸਮਾਗਮ ਵਿਚ ਖੇਡਾਂ , ਸਿੱਖਿਆ , ਪ੍ਰਤਿਭਾ ਅਤੇ ਹੋਰ ਗਤੀਵਿਧੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਕੀਤਾ ਗਿਆ ਹੈ । ਸਮਾਗਮ ਵਿਚ ਸਹਿਯੋਗ ਦੇਣ ਵਾਲਿਆਂ ਦਾ ਰਮੇਸ਼ ਗੋਇਲ ਵਲੋਂ ਧੰਨਵਾਦ ਕੀਤਾ ਗਿਆ ।
ਪਿਛਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਜ਼ਾਰਾਂ ਲਾਭਪਾਤਰੀਆਂ ਨੂੰ ਵੰਡੇ ਸਿਹਤ ਬੀਮਾ ਕਾਰਡ ਅਗਲੀ ਖ਼ਬਰ ਗੁ: ਬੁੰਗਾ ਮਸਤੂਆਣਾ ਵਿਖੇ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਖ਼ਾਲਸਾਈ ਜਾਹੋ ਜਲਾਲ ਨਾਲ ਹੋਇਆ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।