10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਠਿੰਡਾ ਪੁਲਿਸ ਪੀ.ਸੀ.ਆਰ ਟੀਮ ਨੇ ਚੋਰੀ ਹੋਇਆ ਮੋਟਰਸਾਈਕਲ ਲੱਭ ਕੇ ਮਾਲਕ ਹਵਾਲੇ ਕੀਤਾ

ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਦੇ ਪੀ. ਸੀ.

ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਦੇ ਪੀ.ਸੀ.ਆਰ ਕਰਮਚਾਰੀਆਂ ਨੂੰ ਡਾਇਲ 112 ਰਾਹੀਂ ਸੂਚਨਾ ਪ੍ਰਾਪਤ ਹੋਈ ਕਿ ਫ਼ੇਜ਼-1, ਮਾਡਲ ਟਾਊਨ, ਟੀ.ਵੀ. ਟਾਵਰ ਨੇੜਿਓਂ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ। ਸੂਚਨਾ ਮਿਲਦਿਆਂ ਹੀ ਪੀ.ਸੀ.ਆਰ ਕਰਮਚਾਰੀਆਂ ਵਲੋਂ ਤੁਰੰਤ ਹਰਕਤ ਵਿਚ ਆਉਂਦਿਆਂ ਮੌਕੇ ’ਤੇ ਕਾਰਵਾਈ ਕਰਦੇ ਹੋਏ। ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਤੇਜ਼ੀ ਅਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਕੁਝ ਹੀ ਸਮੇਂ ਵਿਚ ਚੋਰੀ ਹੋਏ ਮੋਟਰਸਾਈਕਲ ਨੂੰ ਲੱਭ ਲਿਆ ਅਤੇ ਉਸ ਦੇ ਅਸਲ ਮਾਲਕ ਦੇ ਹਵਾਲੇ ਮੋਟਰਸਾਈਕਲ ਕਰ ਦਿੱਤਾ।
ਪਿਛਲੀ ਖ਼ਬਰ ਭਗਵਾਨ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।