20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਮੌਕੇ ਗੁ: ਮੰਜੀ ਸਾਹਿਬ ਕੋਟਾਂ ਵਿਖੇ ਸਾਬਕਾ ਮੰਤਰੀ ਕੋਟਲੀ, ਚੇਅਰਮੈਨ ਜੱਸੀ ਕਿਸ਼ਨਗੜ੍ਹ ਨਤਮਸਤਕ ਹੋਏ

ਅਜੀਤ ਡੈਸਕ 02-01-2026
ਬੀਜਾ, 1 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਨਵੇਂ ਸਾਲ 2026 ਦੀ ਆਮਦ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗੁਰੂ ਘਰ ਵਿਖੇ ਮੱਥਾ ਟੇਕਣ ਸਮੇਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ, ਸਿਆਸੀ ਸਕੱਤਰ ਹਰਿੰਦਰ ਸਿੰਘ ਕਨੇਚ, ਕਾਂਗਰਸ ਪਾਰਟੀ ਦੇ ਨਿਧੜਕ ਆਗੂ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਸਮੇਤ ਸ਼ਾਮਿਲ ਸਨ |
ਪਿਛਲੀ ਖ਼ਬਰ ਪਿੰਡ ਚੋਮੋ ਵਿਖੇ ਨਵੇਂ ਸਾਲ ਮੌਕੇ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਲਹਿਰਾ ਵਿਖੇ ਨਵੇਂ ਸਾਲ ਦੀ ਆਮਦ 'ਤੇ ਚਾਹ, ਪਕੌੜਿਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।