07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡ ਨਿਜ਼ਾਮਪੁਰ ਵਿਖੇ ਲਾਲ ਲਕੀਰ ਵਾਲੇ ਮਕਾਨਾਂ ਦੀ ਮਾਲਕੀ ਸੰਬੰਧੀ ਕੀਤਾ ਸਰਵੇ

ਅਜੀਤ ਡੈਸਕ 23-01-2026
ਮਲੌਦ, 22 ਜਨਵਰੀ (ਨਿਜ਼ਾਮਪੁਰ)- ਪੰਜਾਬ ਸਰਕਾਰ ਦੁਆਰਾ ਲਿਆਂਦੀ ਗਈ ਯੋਜਨਾ ਤਹਿਤ ਪਿੰਡਾਂ ਅੰਦਰ ਲਾਲ ਲਕੀਰ ਅੰਦਰ ਪੈਂਦੇ ਮਕਾਨਾਂ ਨੂੰ ਮਕਾਨ ਮਾਲਕਾਂ ਦੇ ਨਾਂਅ ਸਪੁਰਦ ਕਰਨ ਸਬੰਧੀ ਪਿੰਡ ਨਿਜ਼ਾਮਪੁਰ ਵਿਖੇ ਘਰ-ਘਰ ਜਾ ਕੇ ਮਾਲ ਵਿਭਾਗ ਦੇ ਕਰਮਚਾਰੀਆਂ ਅਤੇ ਗ੍ਰਾਮ ਪੰਚਾਇਤ ਦੇ ਅਹੁਦੇਦਾਰਾਂ ਦੁਆਰਾ ਸਰਵੇ ਕੀਤਾ ਗਿਆ | ਸਰਵੇ ਕਰਨ ਸਮੇਂ ਮਾਲ ਵਿਭਾਗ ਦੀ ਤਰਫੋਂ ਪਟਵਾਰੀ ਵੀਰਪਾਲ ਸਿੰਘ, ਸਰਪੰਚ ਲਖਵੀਰ ਸਿੰਘ, ਬਲਵੀਰ ਸਿੰਘ, ਗੁਰਮੁੱਖ ਸਿੰਘ, ਚੌਂਕੀਦਾਰ ਸਰੂਪ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਮੰਗੇਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਲੋਕਾਂ ਲਈ ਸੌਗਾਤ-'ਆਪ' ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।