ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਡਾ: ਅੰਕੁਰ ਗੁਪਤਾ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਅਤੇ ਕੁਲਵੰਤ ਸਿੰਘ ਡੀ.ਐੱਸ.ਪੀ. ਟ੍ਰੈਫ਼ਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁਮਾਰ ਸਿੰਘ ਟ੍ਰੈਫ਼ਿਕ ਇੰਚਾਰਜ ਦੀ ਅਗਵਾਈ ਵਿਚ ਟ੍ਰੈਫ਼ਿਕ ਸੈੱਲ ਜਗਰਾਉਂ ਦੇ ਏ.ਐੱਸ.ਆਈ. ਹਰਪਾਲ ਸਿੰਘ ਮਾਨ ਵਲੋਂ ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਸਕੂਲ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ |