08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਮੈਡਲ ਤੇ ਸਾਈਕਲ ਜਿੱਤਿਆ

ਅਜੀਤ ਡੈਸਕ 30-01-2026
ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀ ਵਿਦਿਆਰਥਣ ਨੇ ਮਲੇਰਕੋਟਲਾ ਦੇ ਪਿੰਡ ਮਿੱਠੇਵਾਲ ਵਿਖੇ ਹੋਏ ਅੰਡਰ-8 ਦੌੜ ਮੁਕਾਬਲੇ ਵਿਚ ਦੂਜਾ ਇਨਾਮ ਪ੍ਰਾਪਤ ਕਰਦੇ ਹੋਏ ਮੈਡਲ ਅਤੇ ਸਾਇਕਲ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਡਾ: ਬਲਵਿੰਦਰ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ | ਸਕੂਲ ਪ੍ਰਬੰਧਕ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਇਸ ਸਫ਼ਲਤਾ 'ਤੇ ਖੁਸ਼ੀ ਪ੍ਰਗਟ ਕੀਤੀ |
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸੰਬੰਧੀ ਰਾਏਕੋਟ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਹੌਲੀ 'ਚ ਮਾਤਾ ਸੁਰਜੀਤ ਕੌਰ ਲਿੱਟ ਨਮਿਤ ਸ਼ਰਧਾਂਜਲੀ ਸਮਾਗਮ • ਕੈਪਟਨ ਸੰਦੀਪ ਸੰਧੂ ਤੇ ਹੋਰਾਂ ਵਲੋਂ ਸ਼ਰਧਾ ਦੇ ਫੁੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।