21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਵ: ਮਾਤਾ ਸਤਵੰਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਅਜੀਤ ਡੈਸਕ 18-02-2026
ਕੁਹਾੜਾ, 17 ਫਰਵਰੀ (ਸੰਦੀਪ ਸਿੰਘ ਕੁਹਾੜਾ)-ਮਾਤਾ ਸਤਵੰਤ ਕੌਰ ਜੋ ਕਿ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿੱਚ ਜਾ ਬਿਰਾਜਮਾਨ ਹੋ ਗਏ ਸਨ | ਉਨ੍ਹਾਂ ਨਮਿੱਤ ਰੱਖੇ ਸ਼੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਾਬਕਾ ਸਰਪੰਚ ਉਦੇਰਾਜ ਸਿੰਘ ਗਿੱਲ ਦੇ ਗ੍ਰਹਿ ਸਥਾਨ ਪਿੰਡ ਜੰਡਿਆਲੀ ਵਿਖੇ ਪਾਇਆ ਗਿਆ | ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਸਾਹਨੇਵਾਲ (ਨੰਦਪੁਰ) ਦੇ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸਵ. ਮਾਤਾ ਸਤਵੰਤ ਕੌਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਸਵ: ਮਾਤਾ ਸਤਵੰਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ, ਜੱਸੀ ਖੰਗੂੜਾ, ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਸੰਤਾਂ ਸਿੰਘ ਉਮੇਦਪੁਰੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸੁਖਮਿੰਦਰਪਾਲ ਸਿੰਘ ਗਰੇਵਾਲ, ਤੇਲੂ ਰਾਮ ਕੁਹਾੜਾ, ਪਾਲ ਸਿੰਘ ਗਰੇਵਾਲ, ਗੁਰਦੇਵ ਸਿੰਘ ਲਾਪਰਾਂ, ਅਨੂਪਰਾਜ ਸਿੰਘ ਗਿੱਲ, ਉਦੇਰਾਜ ਸਿੰਘ ਗਿੱਲ, ਰਮਨੀਤ ਸਿੰਘ ਗਿੱਲ, ਡਾ. ਕੰਵਲਰੀਤ ਸਿੰਘ ਗਿੱਲ, ਜਥੇਦਾਰ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ, ਨੰਬਰਦਾਰ ਮਲਕੀਤ ਸਿੰਘ ਗਿੱਲ, ਸਾਬਕਾ ਸਰਪੰਚ ਧਰਮਜੀਤ ਸਿੰਘ ਗਿੱਲ, ਬੰਤ ਸਿੰਘ ਦੋਬੁਰਜੀ, ਕੁਲਵਿੰਦਰ ਸਿੰਘ ਗਿੱਲ, ਸਰਪੰਚ ਰਣਧੀਰ ਸਿੰਘ ਧੀਰਾ, ਸਾਬਕਾ ਸਰਪੰਚ ਸਤਵੰਤ ਸਿੰਘ ਗਰਚਾ, ਹਰਵਿੰਦਰ ਸਿੰਘ ਨੰਬਰਦਾਰ, ਜਗਜੀਤ ਸਿੰਘ ਪਿ੍ਥੀਪੁਰ, ਪ੍ਰੇਮ ਸਿੰਘ,ਚਰਨ ਸਿੰਘ ਕੂੰਨਰ, ਅਜਮੇਰ ਸਿੰਘ ਲਾਲੀ, ਰਾਜਦੀਪ ਸਿੰਘ ਬਿਲਗਾ, ਸਵਰਨ ਸਿੰਘ ਖੁਆਜਕੇ, ਮਨਮੋਹਨ ਸਿੰਘ ਕਾਕੂ, ਗੁਰਜਿੰਦਰ ਸਿੰਘ ਗੋਗੀ, ਜਤਿੰਦਰ ਸਿੰਘ ਗਿੱਲ, ਐਡ. ਮਨਵੀਰ ਸਿੰਘ ਧਾਲੀਵਾਲ, ਕੁਲਵੀਰ ਸਿੰਘ ਭੈਰੋਮੁੰਨਾਂ, ਬਲਵੰਤ ਸਿੰਘ ਭਾਗਪੁਰ, ਸ਼ੇਰ ਸਿੰਘ ਚੱਕ ਸਰਵਣ ਨਾਥ, ਰੁਪਿੰਦਰ ਸਿੰਘ ਬੂਟਾ ਪੀ. ਏ., ਜਸਪਾਲ ਸਿੰਘ ਗਰੇਵਾਲ, ਜਸਵੀਰ ਸਿੰਘ ਸੀਰਾ ਰਾਮਗੜ੍ਹ, ਰਾਮਜੀਤ ਸਿੰਘ, ਬਲਵੀਰ ਸਿੰਘ ਬੁੱਢੇਵਾਲ, ਜੋਬਨਪ੍ਰੀਤ ਸਿੰਘ ਗਿੱਲ, ਬਲਵੀਰ ਸਿੰਘ ਮਜਾਰਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ |
ਪਿਛਲੀ ਖ਼ਬਰ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ- ਬੋਲੀ ਦਿਵਸ ਨੂੰ ਸਮਰਪਿਤ ਰੂ-ਬ-ਰੂ ਪੋ੍ਰਗਰਾਮ ਕਰਵਾਇਆ ਅਗਲੀ ਖ਼ਬਰ ਪਾਵਰਕਾਮ ਸਰਕਲ ਰੋਪੜ ਦੇ ਪੈਨਸ਼ਨਰਾਂ ਵਲੋਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਆਪਣੀਆਂ ਮੰਗਾਂ ਸੰਬੰਧੀ ਕਨਵੰਨਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।