21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਿੰਡ ਦਹੇੜੂ ਦੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ 'ਚ ਜੁਟੇ ਹੋਏ ਨੇ ਸੇਵਾਦਾਰ

ਅਜੀਤ ਡੈਸਕ 18-02-2026
• ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ ਤੇ ਭਾਈ ਸੁਖਦੇਵ ਸਿੰਘ ਡੱਲਾ ਕਰਨਗੇ ਕਥਾ ਵਿਚਾਰਾਂ ਸਾਂਝੀਆਂ
ਬੀਜਾ, 17 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਮਹਾਨ ਗੁਰਮਤਿ ਸਮਾਗਮ 27, 28 ਫਰਵਰੀ ਅਤੇ 1 ਮਾਰਚ ਨੂੰ ਪਿੰਡ ਦੇਹਿੜੂ ਵਿਖੇ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਗੁਰਮਤਿ ਸਮਾਗਮ ਸਬੰਧੀ ਬੀਤੀ ਦਿਨੀਂ ਸੇਵਾਦਾਰਾਂ ਦੀ ਤਿਆਰੀਆਂ ਸਬੰਧੀ ਮੀਟਿੰਗ ਹੋਈ | ਜਿਸ ਵਿਚ ਬਾਬਾ ਮਹਿੰਦਰ ਸਿੰਘ, ਅਵਤਾਰ ਸਿੰਘ ਟਰਾਂਸਪੋਰਟ, ਰਜਿੰਦਰਪਾਲ ਸਿੰਘ ਰਾਓ, ਬਾਬਾ ਅਮਰੀਕ ਸਿੰਘ, ਮਿੱਠੂ ਕੋਚ, ਬਾਬਾ ਸੁਰਿੰਦਰ ਸਿੰਘ, ਪ੍ਰਧਾਨ ਦਲਜਿੰਦਰ ਸਿੰਘ, ਲਾਲੀ ਦੁਕਾਨਦਾਰ, ਮਾਸਟਰ ਅਵਤਾਰ ਸਿੰਘ, ਮਾਸਟਰ ਨਛੱਤਰ ਸਿੰਘ, ਜਸਵੰਤ ਸਿੰਘ ਜੱਸੀ ਪੰਚ ਦਹੇੜੂ, ਸੂਬੇਦਾਰ ਸੁਰਿੰਦਰ ਸਿੰਘ, ਕਮਲਜੀਤ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਸੱਤਪਾਲ ਸਿੰਘ, ਮਨਜੀਤ ਸਿੰਘ ਦਹੇੜੂ, ਦੀਪਾ ਸਿੰਘ, ਹਰਪ੍ਰੀਤ ਸਿੰਘ ਭੋਲਾ, ਤਾਰਾ ਸਿੰਘ, ਕਿਰਪਾਲ ਸਿੰਘ ਦਸ਼ਮੇਸ਼ ਬੈਟਰੀ ਵਾਲੇ, ਗੁਰਵਿੰਦਰ ਸਿੰਘ ਗੁਰੀ, ਕਰਨ ਸਿੰਘ, ਰਮੇਸ਼ ਸਿੰਘ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਕਿੰਦਰ ਸਿੰਘ, ਮਨਜੀਤ ਸਿੰਘ ਲੱਡੂ ਆਦਿ ਸੇਵਾਦਾਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਜੱਥੇਦਾਰ ਕਿਰਪਾਲ ਸਿੰਘ ਦਹੇੜੂ, ਬਾਬਾ ਮਹਿੰਦਰ ਸਿੰਘ, ਜਸਵੰਤ ਸਿੰਘ ਜੱਸੀ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਦੌਰਾਨ 27 ਤੇ 28 ਫਰਵਰੀ ਨੂੰ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ ਦੁਪਹਿਰ 12 ਤੋਂ 4 ਵਜੇ ਤੱਕ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ 1 ਮਾਰਚ ਨੂੰ ਭਾਈ ਸੁਖਦੇਵ ਸਿੰਘ ਡੱਲਾ ਵਾਲੇ ਦੁਪਹਿਰ 12 ਤੋਂ 4 ਵਜੇ ਤੱਕ ਕਥਾ ਵਿਚਾਰਾਂ ਰਾਹੀ ਰਾਹੀ ਹਾਜ਼ਰੀ ਭਰਨਗੇ |
ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਨਾਬਾਲਗ ਲੜਕੀ ਦਾ ਵੀਡੀਓ ਕਲਿੱਪ ਵਾਇਰਲ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਚਿੱਟੇ ਸਮੇਤ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।