25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੱਤ ਦਿਨਾ ਐਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ

ਅਜੀਤ ਡੈਸਕ 20-02-2026
ਮਾਛੀਵਾੜਾ ਸਾਹਿਬ, 19 ਫਰਵਰੀ (ਮਨੋਜ ਕੁਮਾਰ)-ਨਜ਼ਦੀਕੀ ਪਿੰਡ ਕੋਟ ਗੰਗੂ ਰਾਏ ਸਥਿਤ ਨਨਕਾਣਾ ਸਾਹਿਬ ਕਾਲਜ ਵਿਖੇ ਵਿਦਿਆਰਥੀਆਂ ਲਈ ਸੱਤ ਦਿਨਾਂ ਐਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ ਹੋਈ | ਕਾਲਜ ਪਿ੍ੰਸੀਪਲ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਐਨ. ਐੱਸ. ਐੱਸ. ਕੋਆਰਡੀਨੇਟਰ ਡਾ. ਮੀਤਾ ਦੇ ਵਿਸ਼ੇਸ਼ ਸਹਿਯੋਗ ਨਾਲ ਕੈਂਪ ਦਾ ਉਦਘਾਟਨੀ ਸਮਾਰੋਹ ਕੀਤਾ ਗਿਆ | ਇਸ ਕੈਂਪ ਦਾ ਸਲੋਗਨ ਵਿਕਸਿਤ ਭਾਰਤ ਅਤੇ ਡਰੱਗ ਫ਼ਰੀ ਸੁਸਾਇਟੀ ਰੱਖਿਆ ਗਿਆ | ਇਸ ਕੈਂਪ ਦਾ ਸਮਾਪਤੀ ਦਿਨ 23 ਫਰਵਰੀ ਹੋਵੇਗਾ | ਇਸ ਕੈਂਪ ਵਿਚ ਲਗਭਗ 50 ਵਿਦਿਆਰਥੀ ਹਿੱਸਾ ਲੈ ਰਹੇ ਹਨ |
ਪਿਛਲੀ ਖ਼ਬਰ ਮਾਛੀਵਾੜਾ ਬਲਾਕ ਤੋਂ ਸ਼੍ਰੋਮਣੀ ਅਕਾਲੀ ਦੇ ਗੁਰਵਿੰਦਰ ਕੌਰ ਬਲਾਕ ਪ੍ਰਧਾਨ ਬਣੇ ਅਗਲੀ ਖ਼ਬਰ ਜੀ. ਐੱਚ. ਜੀ. ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਵਿਦਾਇਗੀ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।