15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਾਂਗਰਸ ਪਾਰਟੀ ਦਾ ਨਵਾਂ ਫ਼ਾਰਮੂਲਾ, ਬਿਨਾਂ ਸ਼ਰਤ ਵਿਕਾਸ ਲਈ ਤਿਆਰ- ਤਿਵਾੜੀ

ਅਜੀਤ ਡੈਸਕ 06-03-2026
ਮਾਛੀਵਾੜਾ ਸਾਹਿਬ, 5 ਮਾਰਚ (ਮਨੋਜ ਕੁਮਾਰ)-ਸਥਾਨਕ ਬਲਾਕ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਮੁਲਤਵੀ ਹੋਣ ਤੋਂ ਬਾਦ ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਤਿਵਾੜੀ ਨੇ ਨਵਾਂ ਫ਼ਾਰਮੂਲਾ ਪੇਸ਼ ਕਰਦਿਆਂ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਆਪ ਤੇ ਅਕਾਲੀ ਦਲ ਦੋਵੇਂ ਪਾਰਟੀਆਂ ਕਾਂਗਰਸ ਦੀ ਝੋਲੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਦੇਣ ਨੂੰ ਤਿਆਰ ਹਨ ਤਾਂ ਕਾਂਗਰਸ ਬਿਨਾਂ ਸ਼ਰਤ ਹਲਕੇ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਇਹ ਜ਼ਿੰਮੇਵਾਰੀ ਨਿਭਾਉਣ ਨੂੰ ਤਿਆਰ ਹੈ | ਹਾਲਾਂਕਿ ਵੀਰਵਾਰ ਨੂੰ ਇਨ੍ਹਾਂ ਅਹੁਦਿਆਂ ਦੀ ਚੋਣ ਲਈ ਹੋਈ ਮੀਟਿੰਗ ਕੋਰਮ ਪੂਰਾ ਨਾ ਹੋਣ ਕਰ ਕੇ ਮੁਲਤਵੀ ਹੋ ਗਈ ਹੈ |

ਪਿਛਲੀ ਖ਼ਬਰ ਮਾਲਵਿੰਦਰ ਸਿੰਘ ਲਾਡੀ ਪੱਲਾ ਨੂੰ ਵੱਖ- ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਅਗਲੀ ਖ਼ਬਰ ਹਰੇਕ ਵਰਗ ਦੇ ਮਰੀਜ਼ਾਂ ਲਈ ਬੇਹੱਦ ਫ਼ਾਇਦੇਮੰਦ ਸਾਬਤ ਹੋਵੇਗੀ ਸਿਹਤ ਬੀਮਾ ਯੋਜਨਾ-ਪਾਲਾ ਸੋਮਲਖੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।