12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੁਰਾਣੀ ਪੈਨਸ਼ਨ ਨਾ ਦੇ ਕੇ ਕੀਤਾ ਧੋਖਾ- ਮੰਡਿਆਲਾ

ਅਜੀਤ ਡੈਸਕ 09-03-2026
ਬੀਜਾ, 8 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਰਕਾਰ ਨੇ ਚਿਰਾਂ ਤੋਂ ਪੁਰਾਣੀ ਪੈਨਸ਼ਨ ਦੀ ਮੰਗ ਕਰ ਰਹੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ | ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਬਲਾਕ ਦੋਰਾਹਾ ਦੇ ਕਨਵੀਨਰ ਬਲਵਿੰਦਰ ਸਿੰਘ ਮੰਡਿਆਲਾ ਨੇ ਕਿਹਾ ਪੰਜਾਬ ਸਰਕਾਰ ਦੇ ਆਖ਼ਰੀ ਬਜਟ ਤੋਂ ਪੁਰਾਣੀ ਪੈਨਸ਼ਨ ਦੀ ਆਸ ਲਾਈ ਬੈਠੇ ਮੁਲਾਜ਼ਮ ਨੂੰ ਸਰਕਾਰ ਨੇ ਬਜਟ ਰਾਹੀਂ ਸੜਕਾਂ ਤੇ ਆਉਣ ਲਈ ਮਜਬੂਰ ਕੀਤਾ ਹੈ | ਇਸਦਾ ਜਵਾਬ ਹੁਣ ਇਸ ਸਰਕਾਰ ਨੂੰ ਚੋਣਾਂ ਵੇਲ਼ੇ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਡਾ. ਜਸਪ੍ਰੀਤ ਸਿੰਘ ਬੀਜਾ ਦੀ ਹਲਕਾ ਪਾਇਲ 'ਚ ਸਰਗਰਮੀ ਸ਼ੁਰੂ ਅਗਲੀ ਖ਼ਬਰ ਸਰਕਾਰੀ ਸਨਮਾਨਾਂ ਨਾਲ ਹੋਇਆ ਫ਼ੌਜੀ ਰਾਜਵਿੰਦਰ ਸਿੰਘ ਦਾ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।