14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਵਕੀਲਾਂ ਵਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਉੱਪਰ ਖ਼ੁਸ਼ੀ ਦਾ ਪ੍ਰਗਟਾਵਾ

ਅਜੀਤ ਡੈਸਕ 09-03-2026
ਪਾਇਲ, 8 ਮਾਰਚ (ਨਿਜ਼ਾਮਪੁਰ, ਰਾਜਿੰਦਰ ਸਿੰਘ)-ਪਾਇਲ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੁਆਰਾ ਵਕੀਲਾਂ ਦੇ ਪੱਖ ਵਿਚ ਲਏ ਗਏ ਫੈਸਲੇ ਦਾ ਇਕੱਤਰ ਹੋ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸਮੂਹ ਵਕੀਲਾਂ ਦੇ ਬਿਜਲੀ ਮੀਟਰਾਂ ਨੂੰ ਘਰੇਲੂ ਸ਼੍ਰੇਣੀ ਵਿਚ ਲਿਆਉਣ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ਤਪਾਲ ਸਿੰਘ ਰਿਟੋਲ, ਮਨਦੀਪ ਸਿੰਘ ਖੱਟੜਾ, ਸਰਬਜੀਤ ਸਿੰਘ ਗਿੱਲ, ਗੁਰਦੀਪ ਸਿੰਘ ਗਿੱਲ, ਰਣਪ੍ਰੀਤ ਸਿੰਘ ਟਿਵਾਣਾ, ਯਾਦਵਿੰਦਰ ਸਿੰਘ ਸਿੱਧੂ, ਗੁਰਸੇਵਕ ਸਿੰਘ ਉੱਪਲ, ਸਚਿਨਦੀਪ ਸਿੰਘ, ਗੁਰਪ੍ਰੀਤ ਸਿੰਘ ਖੱਟੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਦੀਪ ਸਿੰਘ ਰੁਪਾਲੋਂ ਨੂੰ ਹਲਕਾ ਇੰਚਾਰਜ ਲੱਗਣ 'ਤੇ ਵਰਕਰਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਵਲੋਂ 25ਵਾਂ ਵਿਸ਼ਾਲ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।