14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਯੂਨਾਈਟਿਡ ਇਮੀਗੇ੍ਰਸ਼ਨ ਰਾਹੀਂ ਆਈਲਟਸ 'ਚੋਂ ਹਾਸਿਲ ਕੀਤੇ 7 ਬੈਂਡ

ਅਜੀਤ ਡੈਸਕ 09-03-2026
ਕੁਹਾੜਾ, 8 ਮਾਰਚ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ਸਥਿਤ ਯੂਨਾਈਟਿਡ ਇਮੀਗੇ੍ਰਸ਼ਨ ਸੰਸਥਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਆਈਲਟਸ ਤੇ ਪੀ. ਟੀ. ਈ. ਕਰਵਾ ਕੇ ਬਾਹਰਲੇ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਦਿੱਤੇ ਜਾ ਰਹੇ ਹਨ | ਸੰਸਥਾ ਦੇ ਡਾਇਰੈਕਟਰ ਰਵੀਇੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਦੀ ਮਦਦ ਨਾਲ ਵਿਦਿਆਰਥੀ ਆਈਲਟਸ ਤੇ ਪੀ. ਟੀ. ਈ. ਚੋਂ ਬਹੁਤ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ | ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਦਾਂ ਦੇ ਤਾਜ਼ਾ ਆਏ ਨਤੀਜਿਆਂ ਵਿਚ ਡੇਹਲੋਂ ਰੋਡ ਸਾਹਨੇਵਾਲ ਦੇ ਵਸਨੀਕ ਗੁਰਜੋਤ ਸਿੰਘ ਪੰਧੇਰ ਨੇ ਆਈਲੈਟਸ ਵਿਚ 7.0 ਬੈਂਡ ਪ੍ਰਾਪਤ ਕੀਤੇ ਹਨ | ਇਸ ਮੌਕੇ ਗੁਰਜੋਤ ਸਿੰਘ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਸੰਸਥਾ ਦੇ ਤਜਰਬੇਕਾਰ ਸਟਾਫ਼ ਦਾ ਧੰਨਵਾਦ ਕੀਤਾ | ਐੱਮ. ਡੀ. ਗਿੱਲ ਨੇ ਕਿਹਾ ਕਿ ਵਿਦੇਸ਼ ਜਾਣ ਦੇ ਚਾਹਵਾਨ ਸਟੱਡੀ, ਵਿਜ਼ਟਰ, ਸਪਾਊਸ ਵੀਜ਼ਾ ਤੋਂ ਇਲਾਵਾ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਆਈਲੈਟਸ ਅਤੇ ਪੀ. ਟੀ. ਈ. ਦੀ ਕੋਚਿੰਗ ਲੈ ਕੇ ਆਪਣਾ ਆਸਟੇ੍ਰਲੀਆ, ਕੈਨੇਡਾ, ਯੂ. ਐੱਸ. ਏ., ਨਿਊਜ਼ੀਲੈਂਡ ਅਤੇ ਯੂ. ਕੇ. ਵਰਗੇ ਦੇਸ਼ਾਂ ਦਾ ਵੀਜ਼ਾ ਲੈ ਕੇ ਆਪਣਾ ਭਵਿੱਖ ਵਧੀਆ ਬਣਾ ਸਕਦੇ ਹਨ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 4 ਸ਼ਖ਼ਸੀਅਤਾਂ ਸਨਮਾਨਿਤ ਅਗਲੀ ਖ਼ਬਰ ਪਿੰਡ ਮੱਲ ਮਾਜਰਾ ਵਿਖੇ ਅਨੇਕਾਂ ਨੌਜਵਾਨ ਪਰਿਵਾਰਾਂ ਸਮੇਤ ਸ਼੍ਰੋ. ਅ. ਦਲ 'ਚ ਹੋਏ ਸ਼ਾਮਿਲ ਅਕਾਲੀ ਦਲ 'ਚ ਯੂਥ ਦਾ ਆਧਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।