18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਰਕਾਰੀ ਕੰਨਿਆ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 31-03-2026
ਮਾਛੀਵਾੜਾ ਸਾਹਿਬ, 30 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਕੌਂਸਲਰ ਅਮਨਦੀਪ ਸਿੰਘ ਤਨੇਜਾ, ਚੇਅਰਪਰਸਨ ਸੰਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਰਕਾਰੀ ਸਕੂਲ ਵਲੋਂ ਆਪਣਾ ਸਲਾਨਾ ਨਤੀਜਾ ਐਲਾਨਿਆ ਗਿਆ ਜੋ ਕਿ ਸ਼ਾਨਦਾਰ ਰਿਹਾ | ਇਸ ਮੌਕੇ ਬੱਚਿਆਂ ਨੂੰ ਐੱਚ. ਪੀ. ਵੀ. ਟੀਕਾਕਰਨ, ਹੁਨਰ ਸਿੱਖਿਆ ਯੋਜਨਾ ਸਬੰਧੀ ਜਾਗਰੂਕ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਬਗ਼ਲੀ ਕਲਾਂ ਗੁਰੂ ਰਵਿਦਾਸ ਜੀ ਦੀ ਪ੍ਰਕਾਸ਼ ਸ਼ਤਾਬਦੀ ਦੇ ਸਮਾਗਮਾਂ ਦੀ ਹੋਈ ਆਰੰਭਤਾ ਅਗਲੀ ਖ਼ਬਰ ਸਾਂਝ ਸਰਕਾਰੀ ਹਾਈ ਸਕੂਲ, ਸੇਹ ਵਿਖੇ ਮੈਗਾ ਪੀ. ਟੀ ਐਮ. ਅਤੇ ਸਾਲਾਨਾ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।