18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮਨਰਾਜ ਨੇ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 500 'ਚੋਂ 500 ਅੰਕ ਪ੍ਰਾਪਤ ਕੀਤੇ

ਅਜੀਤ ਡੈਸਕ 02-04-2026
ਜਗਰਾਉਂ, 1 ਅਪ੍ਰੈਲ (ਵਿਨੋਦ ਕੁਮਾਰ)-ਜਗਰਾਉਂ ਦੇ ਤਾਰਾ ਦੇਵੀ ਜਿੰਦਲ ਵਿੱਦਿਆ ਮੰਦਰ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਮਨਰਾਜ ਮਲਹੋਤਰਾ ਪੁੱਤਰ ਐਡਵੋਕੇਟ ਤਰੁਣ ਮਲਹੋਤਰਾ ਨੇ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਮੰਨੂ ਪਿ੍ਆ ਨੇ ਕਿਹਾ ਕਿ ਮਨਰਾਜ ਮਲਹੋਤਰਾ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਦੇ ਪੂਰੇ ਸਟਾਫ਼ ਨੇ ਉਸਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਇਤਿਹਾਸਕ ਕਸਬਾ ਰਮਦਾਸ ਦਾ ਬੱਸ ਅੱਡਾ ਨਸ਼ੇੜੀਆਂ, ਜੁਆਰੀਆਂ ਤੇ ਅਪਰਾਧਿਕ ਲੋਕਾਂ ਲਈ ਛਿਪਣਗਾਹ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।