16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਔਰਤ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 03-04-2026
ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਕ ਔਰਤ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੀ ਔਰਤ ਦੀ ਸ਼ਨਾਖਤ ਸੁਨੀਤਾ ਪਤਨੀ ਰਾਜੂ ਵਾਸੀ ਅੰਬੇਦਕਰ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਔਰਤ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਦੀ ਸੀ |

ਪਿਛਲੀ ਖ਼ਬਰ ਗਾਇਕਾ ਸੁਖਜੀਤ ਕੌਰ ਦੇ ਗੀਤ ਵਿਸਾਖੀ ਦਾ ਵੀਡੀਓ ਫ਼ਿਲਮਾਂਕਣ ਮੁਕੰਮਲ ਅਗਲੀ ਖ਼ਬਰ ਚੌਥੇ ਦਿਨ ਬਲਾਕ ਪ੍ਰਧਾਨ ਤਿਵਾੜੀ ਦੀ ਚਿਖਾ ਨੂੰ ਅਗਨੀ ਦਿਖਾ ਛੋਟੇ ਬੱਚਿਆਂ ਨੇ ਦਿੱਤੀ ਵਿਦਾਈ-ਸੈਂਕੜੇ ਅੱਖਾਂ ਹੋਈਆਂ ਨਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।