13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਉਣ ਸਮੇਂ ਦੀ ਇਕ ਤਸਵੀਰ | ਤਸਵੀਰ : ਸੋਨੀ ਗਿੱਲ <br/> 15-04-2026
ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ, ਇਸ ਮੌਕੇ ਕੌਂਸਲਰ ਰਵਿੰਦਰਪਾਲ ਸਿੰਘ ਬੱਬੂ ਉਚੇਚੇ ਤੌਰ 'ਤੇ ਪੁੱਜੇ | ਬੱਬੂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਨੇ ਹੀ ਭਾਰਤੀ ਸਮਾਜ ਨੂੰ ਏਕਤਾ ਅਤੇ ਬਰਾਬਰਤਾ ਦਿੱਤੀ ਹੈ | ਉਹ ਅਸਲੀ ਭਾਰਤ ਰਤਨ ਹਨ | ਇਸ ਮੌਕੇ ਬਲਵਿੰਦਰ ਸਿੰਘ ਪ੍ਰਤੀਕ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਕੌਰ, ਕੁਲਜੀਤ ਕੌਰ, ਬਲਜੀਤ ਕੌਰ, ਸੁਖਬੀਰ ਕੌਰ, ਜਸਲੀਨ ਕੌਰ, ਇਸ਼ਮੀਤ ਕੌਰ, ਜਸਲੀਨ ਕੌਰ, ਬੇਬੀ, ਗੁਰਨੂਰ ਕੌਰ, ਹਰਨੀਤ ਕੌਰ, ਅਨੁਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿਆੜ੍ਹ 'ਚ ਕਾਂਗਰਸ ਨੇ ਡਾਕਟਰ ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਡਾਕਟਰ ਭੀਮ ਰਾਉ ਅੰਬੇਡਕਰ ਦੇ ਜਨਮ ਦਿਨ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਾਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।