15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਿੱਧਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਮਲੌਦ, 14 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਮਨਾਇਆ | ਭਾਈ ਸਤਨਾਮ ਸਿੰਘ ਦੁਆਰਾ ਕੀਰਤਨ ਵਿਖਿਆਨ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੇ ਰੱਖੀ ਨੀਂਹ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ 16% ਡੀ. ਏ. ਸੰਬੰਧੀ ਪੰਜਾਬ ਸਰਕਾਰ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਲਾਗੂ ਕਰੇ - ਮੇਘ ਸਿੰਘ ਜਵੰਦਾ ਅਗਲੀ ਖ਼ਬਰ ਵਿਸਾਖੀ ਦਿਹਾੜੇ ਮੌਕੇ ਲੂਥਰਾ ਪਰਿਵਾਰ ਵਲੋਂ ਸੰਗਤਾਂ ਲਈ ਲਗਾਇਆ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।