21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਦੀਆਂ ਵਿਦਿਆਰਥਣਾਂ ਨੇ ਵਿਸ਼ਵ ਹੱਥ ਸਫ਼ਾਈ ਦਿਵਸ ਉੱਤੇ ਦਿੱਤਾ ਭਾਸ਼ਨ <br/>

ਅਜੀਤ ਡੈਸਕ 07-05-2026
ਬੀਜਾ, 6 ਮਈ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਵਿਦਿਆਰਥਣਾਂ ਵੱਲੋਂ ਵਿਸ਼ਵ ਹੱਥ ਸਫ਼ਾਈ ਦਿਵਸ ਉੱਤੇ ਭਾਸ਼ਨ ਦਿੱਤਾ ਗਿਆ | ਇਸ ਸਬੰਧੀ ਵਿਦਿਆਰਥਣਾਂ ਨੇ ਦੱਸਿਆ ਕਿ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਦਿਨ ਵਿੱਚ ਕਈ ਵਾਰ ਸਾਬਣ ਅਤੇ ਪਾਣੀ ਨਾਲ ਆਪਣੇ ਹੱਥ ਧੋਣੇ ਚਾਹੀਦੇ ਹਨ | ਜੇਕਰ ਸਾਬਣ ਉਪਲਬਧ ਨਾ ਹੋਵੇ ਤਾਂ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਕਰਕੇ ਹੱਥਾਂ ਨੂੰ ਸਾਫ਼ ਰੱਖਣਾ ਚਾਹੀਦਾ ਹੈ | ਚੰਗੀ ਸਿਹਤ ਬਣਾਈ ਰੱਖਣ ਲਈ ਹੱਥਾਂ ਦੀ ਸਫ਼ਾਈ ਬਹੁਤ ਜ਼ਰੂਰੀ ਹੈ | ਇਸ ਤੋਂ ਇਲਾਵਾ ਵਿਦਿਆਰਥਣਾਂ ਵੱਲੋਂ ਹੱਥ ਨਾ ਧੋਣ ਕਾਰਨ ਫੈਲਣ ਵਾਲੀਆ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ |

ਪਿਛਲੀ ਖ਼ਬਰ ਪੱਛਮੀ ਬੰਗਾਲ ਦੀ ਜਿੱਤ ਪਿੱਛੋਂ ਭਾਜਪਾ ਹੁਣ ਪੰਜਾਬ 'ਚ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ-ਢੋਲਣਵਾਲ ਅਗਲੀ ਖ਼ਬਰ ਦੋਰਾਹਾ ਤੋਂ ਅਤੀ ਮਾੜੀ ਹਾਲਤ 'ਚ ਮਿਲਿਆ ਬਜ਼ੁਰਗ, ਮਨੁੱਖਤਾ ਦੀ ਸੇਵਾ ਵਾਲਿਆਂ ਨੇ ਸਾਂਭਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।