13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੱਡੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 10 ਨੂੰ

ਅਜੀਤ ਡੈਸਕ 08-05-2026
ਕੁਹਾੜਾ, 7 ਮਈ (ਸੰਦੀਪ ਸਿੰਘ ਕੁਹਾੜਾ)-ਬਾਬਾ ਅਮਰ ਸਿੰਘ ਗੱਡੂ ਗੋਤਰ ਦੇ ਜਠੇਰਿਆਂ ਦਾ 49ਵਾਂ ਸਾਲਾਨਾ ਜੋੜ ਮੇਲਾ 10 ਮਈ ਦਿਨ ਐਤਵਾਰ ਨੂੰ ਬਾਬਾ ਅਮਰ ਸਿੰਘ ਦੇ ਅਸਥਾਨ ਪਿੰਡ ਉੱਪਲਾਂ ਵਿਖੇ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸੇਵਾਦਾਰ ਰਾਮ ਕਿਸ਼ਨ ਸਿੰਘ ਦਾਦ ਨੇ ਦਿੰਦਿਆਂ ਦੱਸਿਆ ਕਿ ਇਸ ਦਿਨ ਗੱਡੂ ਗੋਤਰ ਨਾਲ ਸੰਬੰਧਿਤ ਲੋਕ ਦੂਰੋਂ ਨੇੜਿਉਂ ਆ ਕੇ ਬਾਬਾ ਜੀ ਦੇ ਅਸਥਾਨ 'ਤੇ ਤਨ ਮਨ ਨਾਲ ਸੇਵਾ ਕਰ ਕੇ ਜੀਵਨ ਸਫਲ ਕਰਦੀਆਂ ਹਨ |
ਪਿਛਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ. ਐਸ. ਸੀ. ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦੁੱਧ ਉਤਪਾਦਕ ਸਹਿਕਾਰੀ ਸਭਾ ਗੋਸਲਾਂ ਦੀ ਸਰਬਸੰਮਤੀ ਨਾਲ ਕਮੇਟੀ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।