05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

6 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

ਅਜੀਤ ਡੈਸਕ 22-05-2026
ਮਲੌਦ, 21 ਮਈ (ਪੱਤਰ ਪ੍ਰੇਰਕ)-ਪੁਲਿਸ ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਕੀ ਸਿਆੜ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਸਿਪਾਹੀ ਗਗਨਦੀਪ ਸਿੰਘ ਨਾਲ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਕੁਲਾਹੜ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਦੋਸ਼ੀ ਖਿਲਾਫ ਮੁਕੱਦਮਾ ਨੰਬਰ 114 ਰਾਹੀਂ 21/61/85 ਐਨ. ਡੀ. ਪੀ. ਐਸ ਐਕਟ ਤਹਿਤ ਕਾਨੂੰਨੀ ਕਰਵਾਈ ਅਮਲ ਵਿਚ ਲਿਆਂਦੀ | ਇਸ ਮੌਕੇ ਏ. ਐਸ. ਆਈ ਹਰਜਿੰਦਰ ਸਿੰਘ, ਮੁਨਸ਼ੀ ਹਰਮਿੰਦਰ ਸਿੰਘ ਤੇ ਕਾਂਸਟੇਬਲ ਸਪਨਪ੍ਰੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਪੌੜ ਗੋਤ ਦੇ ਜਠੇਰਿਆਂ ਦਾ ਮੇਲਾ 24 ਨੂੰ ਅਗਲੀ ਖ਼ਬਰ 3470 ਏਕੜ 'ਚ ਲਾਗੂ ਹੋਵੇਗਾ ਐਮ. ਸੀ. ਏ. ਡੀ ਪ੍ਰਾਜੈਕਟ, ਪੰਜਾਬ ਬਣਿਆ ਦੇਸ਼ ਦਾ ਪਹਿਲਾ ਪਾਇਲਟ ਸੂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।