08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਮਾਜ ਸੇਵੀ ਮਨਪ੍ਰੀਤ ਕੌਰ ਕਾਂਗਰਸ ’ਚ ਹੋਏ ਸ਼ਾਮਲ, ਗੁਰਕੀਰਤ ਸਿੰਘ ਨੇ ਕੀਤਾ ਸਵਾਗਤ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਇੱਥੇ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਛੋਟੇ ਛੋਟੇ ਬੱਚੇ ਜੋ ਐਲ. ਕੇ.

ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਸਮਰਾਲਾ ਵਿਚ ਮਨਾਏ ਤੀਜ ਦੇ ਤਿਉਹਾਰ ‘ਚ ਬੈੱਸਟ ਖ਼ਿਤਾਬ ਜਿੱਤਣ ਵਾਲੀਆਂ ਵਿਦਿਆਰਥਣਾਂ ਸਕੂਲ ਦੇ ਪ੍ਰਿੰਸੀਪਲ ਸਵਾਤੀ ਘਈ ਦੇ ਨਾਲ। ਤਸਵੀਰ : ਗੋਪਾਲ ਸੋਫਤ 08-08-2026
ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਇੱਥੇ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਛੋਟੇ ਛੋਟੇ ਬੱਚੇ ਜੋ ਐਲ. ਕੇ. ਜੀ ਕਲਾਸ ਨਾਲ ਸੰਬੰਧਿਤ ਸਨ, ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਵਿਖੇ ਨਤਮਸਤਕ ਹੋਏ ਉੱਥੇ ਉਹਨਾਂ ਨੇ ਮੂਲ ਮੰਤਰ ਦਾ ਪਾਠ ਅਤੇ ਧਾਰਮਿਕ ਕਵਿਤਾ ਸੁਣਾ ਕੇ ਸਭ ਨੂੰ ਹੈਰਾਨ ਕਰ ਦਿੱਤਾ, ਇਹਨਾਂ ਛੋਟੇ ਛੋਟੇ ਬੱਚਿਆਂ ਨੂੰ ਦੀ ਪੇਸ਼ਕਾਰੀ ਤੋਂ ਖੁਸ਼ ਹੋ ਕੇ ਸੰਗਤਾਂ ਵੱਲੋਂ ਅਤੇ ਗੁਰਦੁਆਰਾ ਸਾਹਿਬ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ, ਮੈਨੇਜਰ ਅਮਨਪ੍ਰੀਤ ਸਿੰਘ, ਦਲਬੀਰ ਸਿੰਘ, ਅਤੇ ਸਰਦਾਰ ਨਿੱਕਾ ਸਿੰਘ ਢਿੱਲੋ, ਵੱਲੋਂ ਬੱਚਿਆਂ ਦੇ ਗਾਈਡ ਅਧਿਆਪਕ ਰਜਨੀ ਦੇਵੀ ਦਾ ਨੈਤਿਕ ਸਿੱਖਿਆ ਦੇਣ ਲਈ ਧੰਨਵਾਦ ਕੀਤਾ। ਇਹਨਾਂ ਪੇਸ਼ਕਾਰੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਜਗਜੀਤ ਕੌਰ ਆਹਲੂਵਾਲੀਆ ਨੇ ਜਿੱਥੇ ਸ਼ਾਬਾਸ਼ ਦਿੱਤੀ ਉੱਥੇ ਨਾਲ ਹੀ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਸਕੂਲ ਦੇ ਪ੍ਰਧਾਨ ਸੁਖਬੀਰ ਸਿੰਘ ਆਹਲੂਵਾਲੀਆ ਨੇ ਬੱਚਿਆਂ ਨੂੰ ਨੈਤਿਕ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਸਕੂਲ ਦੇ ਡਾਇਰੈਕਟਰ ਲਖਵੀਰ ਸਿੰਘ ਆਹਲੂਵਾਲੀਆ ਨੇ ਬੱਚਿਆਂ ਦਾ ਅਤੇ ਉਹਨਾਂ ਦੇ ਗਾਈਡ ਅਧਿਆ ਪਕਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੋਂ ਇਲਾਵਾ ਅੰਮ੍ਰਿਤ ਕੌਰ ਆਹਲੂਵਾਲੀ ਆ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਤੋਂ ਭੜਕੇ ਜੰਗਲਾਤ ਵਰਕਰ, 10 ਨੂੰ ਮੋਹਾਲੀ ’ਚ ਰੈਲੀ ਅਤੇ 17 ਤੋਂ ਦਿੜ੍ਹਬਾ ਵਿਖੇ ਲਾਉਣਗੇ ਪੱਕਾ ਮੋਰਚ... ਅਗਲੀ ਖ਼ਬਰ ਪਿੰਡ ਦੌਲਤਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਵਿਧਾਇਕ ਗਿਆਸਪੁਰਾ ਤੇ ਪੰਚਾਇਤ ਮੰਤਰੀ ਸੌਂਦ ਦੀ ਵਿਧਾਨ ਸਭਾ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।