ਕੂੰਮਕਲਾਂ ਇਲਾਕੇ ਵਿਚ ਚੋਰ ਗਰੋਹ ਸਰਗਰਮ, ਖੇਤਾਂ ’ਚ ਲੱਗੇ ਬਿਜਲੀ ਟਰਾਂਸਫ਼ਾਰਮਰ ਨਿਸ਼ਾਨੇ ’ਤੇ ਕਿਸਾਨਾਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਦੀ ਮੰਗ
ਕੁਹਾੜਾ, 7 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਇਲਾਕੇ ਵਿਚ ਚੋਰ ਗਰੋਹ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਪਿਛਲੇ ਕੁੱਝ ਸਮੇਂ ਦੌਰਾਨ ਸਾਹਮਣੇ ਆਈਆਂ ਘਟਨਾਵਾਂ ਵਿਚ ਚੋਰਾਂ ਵਲੋਂ ਬੇਖ਼ੌਫ ਹੋ ਕੇ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਅਜੀਤ ਡੈਸਕ
08-08-2026