ਸਿੱਧਸਰ ਸਾਹਿਬ ਵਿਖੇ ਲਾਈਫ਼ ਕੇਅਰ ਚੈਰੀਟੇਬਲ ਸੰਸਥਾ ਵਲੋਂ ਸਰੀਰਕ ਟੈਸਟਾਂ ਦਾ ਕੈਂਪ 12 ਨੂੰ
ਮਲੌਦ, 8 ਅਗਸਤ (ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਲਾਈਫ਼ ਕੇਅਰ ਚੈਰੀਟੇਬਲ ਲੈਬਰੋਟਰੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 12 ਅਗਸਤ (ਬੁੱਧਵਾਰ) ਨੂੰ ਸਰੀਰਕ ਟੈੱਸਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਲਸਾੜਾ ਤੇ ਸਮਾਜ ਸੇਵੀ ਅਵਤਾਰ ਸਿੰਘ ਜਰਗੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 7:00 ਵਜੇ ਤੋਂ ਬਾਅਦ ਦੁਪਹਿਰ 2.
ਅਜੀਤ ਡੈਸਕ
09-08-2026