09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

:ਗੁਰਕੀਰਤ ਨੇ ਅਸਿੱਧੇ ਰੂਪ ਵਿਚ ਚੰਨੀ ਦੇ ਹੱਕ ਵਿਚ ਉਠਾਈ ਆਵਾਜ਼:

ਇਸ ਮੌਕੇ ਗੁਰਕੀਰਤ ਸਿੰਘ ਨੇ ਭਾਵੇਂ ਸਿੱਧੇ ਰੂਪ ਵਿਚ ਚੰਨੀ ਦੇ ਹੱਕ ਵਿਚ ਜਾਂ ਰਾਜਾ ਵੜਿੰਗ ਦੇ ਖ਼ਿਲਾਫ਼ ਕੋਈ ਗੱਲ ਨਹੀਂ ਕਹੀ, ਪਰ ਅਸਿੱਧੇ ਰੂਪ ਵਿਚ ਉਨ੍ਹਾਂ ਕਿਹਾ ਕਿ ਗਲੀ ਗਲੀ, ਪਿੰਡ ਪਿੰਡ, ਸ਼ਹਿਰ ਸ਼ਹਿਰ ਜਾ ਕੇ ਲੋਕਾਂ ਨੂੰ ਜਾ ਪੁੱਛੋ ਕਿ ਉਹ ਕੀ ਚਾਹੁੰਦੇ ਹਨ। ਉਨ੍ਹਾਂ ਦੀ ਆਵਾਜ਼ ਸਮਝੋ ਅਤੇ ਅਗਵਾਈ ਕਰੋ।

ਅਜੀਤ ਡੈਸਕ 09-08-2026
ਇਸ ਮੌਕੇ ਗੁਰਕੀਰਤ ਸਿੰਘ ਨੇ ਭਾਵੇਂ ਸਿੱਧੇ ਰੂਪ ਵਿਚ ਚੰਨੀ ਦੇ ਹੱਕ ਵਿਚ ਜਾਂ ਰਾਜਾ ਵੜਿੰਗ ਦੇ ਖ਼ਿਲਾਫ਼ ਕੋਈ ਗੱਲ ਨਹੀਂ ਕਹੀ, ਪਰ ਅਸਿੱਧੇ ਰੂਪ ਵਿਚ ਉਨ੍ਹਾਂ ਕਿਹਾ ਕਿ ਗਲੀ ਗਲੀ, ਪਿੰਡ ਪਿੰਡ, ਸ਼ਹਿਰ ਸ਼ਹਿਰ ਜਾ ਕੇ ਲੋਕਾਂ ਨੂੰ ਜਾ ਪੁੱਛੋ ਕਿ ਉਹ ਕੀ ਚਾਹੁੰਦੇ ਹਨ। ਉਨ੍ਹਾਂ ਦੀ ਆਵਾਜ਼ ਸਮਝੋ ਅਤੇ ਅਗਵਾਈ ਕਰੋ। ਲੋਕਾਂ ਵਿਚ ਆਮ ਪ੍ਰਭਾਵ ਸੀ ਕਿ ਉਹ ਅਸਿੱਧੇ ਰੂਪ ਵਿਚ ਲੋਕਾਂ ਦੀ ਪਸੰਦ ਚਰਨਜੀਤ ਸਿੰਘ ਚੰਨੀ ਦੇ ਹੋਣ ਦੀ ਗੱਲ ਕਰ ਰਹੇ ਸਨ। ਇਸ ਮੌਕੇ ਪਾਰਟੀ ਦੇ ਸੈਂਕੜੇ ਨੇਤਾ, ਸਾਬਕਾ ਚੇਅਰਮੈਨ, ਕੌਂਸਲਰ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਦੇਸ਼ ਰਹਿੰਦੇ ਪੁੱਤਰ ਦੀ ਜ਼ਮਾਨਤ ਦੇ ਨਾਂਅ ’ਤੇ ਧੋਖੇਬਾਜ਼ਾਂ ਨੇ ਫ਼ੋਨ ਕਾਲ ਕਰਕੇ 10 ਲੱਖ ਦੀ ਮਾਰੀ ਠੱਗੀ-ਕੇਸ ਦਰਜ ਅਗਲੀ ਖ਼ਬਰ ਪੰਜਾਬ ਸਕੂਲ ਜ਼ੋਨਲ ਕੁਸ਼ਤੀ ਟੂਰਨਾਮੈਂਟ ਵਿਚ ਰਾਧਾ ਵਾਟਿਕਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।