11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਾਉਣ ਮਹੀਨੇ ਦੀ ਮੱਸਿਆ ’ਤੇ ਬੂਟਿਆਂ ਦੀ ਵੰਡ ਕੱਲ੍ਹ

ਰਾਏਕੋਟ, 10 ਅਗਸਤ (ਲਿੱਤਰ) ਨਾਮਵਰ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ:) ਰਾਏਕੋਟ ਵਲੋਂ ਸਾਉਣ ਮਹੀਨੇ ਦੀ ਮੱਸਿਆਂ ਦੇ ਦਿਹਾੜੇ ਮੌਕੇ 12 ਅਗਸਤ, ਦਿਨ ਬੁੱਧਵਾਰ ਨੂੰ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਲਿੱਤਰਾਂ ਵਿਖੇ ਧਾਰਮਿਕ ਸਾਹਿਤ ਅਤੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਤੇ ਫ਼ਲਦਾਰ ਬੂਟਿਆਂ ਦਾ ਲੰਗਰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਡਾ.

ਅਜੀਤ ਡੈਸਕ 11-08-2026
ਰਾਏਕੋਟ, 10 ਅਗਸਤ (ਲਿੱਤਰ) ਨਾਮਵਰ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ:) ਰਾਏਕੋਟ ਵਲੋਂ ਸਾਉਣ ਮਹੀਨੇ ਦੀ ਮੱਸਿਆਂ ਦੇ ਦਿਹਾੜੇ ਮੌਕੇ 12 ਅਗਸਤ, ਦਿਨ ਬੁੱਧਵਾਰ ਨੂੰ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਲਿੱਤਰਾਂ ਵਿਖੇ ਧਾਰਮਿਕ ਸਾਹਿਤ ਅਤੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਤੇ ਫ਼ਲਦਾਰ ਬੂਟਿਆਂ ਦਾ ਲੰਗਰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਡਾ. ਉਲਵਿੰਦਰ ਸਿੰਘ ਰਾਏਕੋਟ ਨੇ ਦੱਸਿਆ ਕਿ ਇਹ ਉਪਰਾਲਾ ਸੁਸਾਇਟੀ ਦੇ ਸਰਪ੍ਰਸਤ ਡਾ. ਕਰਵਿੰਦਰ ਸਿੰਘ ਇੰਗਲੈਂਡ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੁਸਾਇਟੀ ਦੇ ਮੈਂਬਰ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਪੁੱਜੀਆਂ ਸੰਗਤਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਧਾਰਮਿਕ ਸਾਹਿਤ, ਛਾਂਦਾਰ ਅਤੇ ਫ਼ਲਦਾਰ ਬੂਟੇ ਵੰਡਣਗੇ।
ਪਿਛਲੀ ਖ਼ਬਰ ਏ. ਐੱਸ. ਸੀ. ਸੈ. ਸਕੂਲ ਵਿਖੇ ਪੰਜਾਬ ਸਕੂਲ ਜ਼ੋਨਲ ਸ਼ਤਰੰਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਇਕਾਈ ਕੁਹਾੜਾ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।