17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਵਾਲਮੀਕਿ ਅਤੇ ਸੂਬਾ ਬੁਲਾਰੇ ਚੰਨੀ ਵਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਸ਼ਰਧਾਂਜਲੀ ਭੇਟ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕਿ ਅਤੇ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀ ਦਿੱਤੀ ਗਈ । ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕਿ ਅਤੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਲੋਂ ਗੋਆ ਦੀ ਅਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਸੰਘਰਸ਼ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਉਹਨਾਂ ਦੇ ਪਿੰਡ ਈਸੜੂ ਵਿਖੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 17-08-2026
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕਿ ਅਤੇ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀ ਦਿੱਤੀ ਗਈ । ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕਿ ਅਤੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਲੋਂ ਗੋਆ ਦੀ ਅਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਸੰਘਰਸ਼ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਉਹਨਾਂ ਦੇ ਪਿੰਡ ਈਸੜੂ ਵਿਖੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ’ਤੇ ਓ ਬੀ. ਸੀ ਮੋਰਚਾ ਦੇ ਉੱਪ ਪ੍ਰਧਾਨ ਸੁਧੀਰ ਸੋਨੂ, ਐੱਸ ਸੀ. ਮੋਰਚਾ ਖੰਨਾ ਦੇ ਜਿਲਾ ਪ੍ਰਧਾਨ ਹਨੀ ਚੀਮਾ ਅਤੇ ਖੰਨਾ ਮੰਡਲ ਦੇ ਜਨਰਲ ਸਕੱਤਰ ਰੁਪੇਸ਼ ਭਾਰਦਵਾਜ ਤੋਂ ਇਲਾਵਾ ਵੱਡੀ ਗਿਣਤੀ ’ਚ ਭਾਜਪਾ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਮਨਿਸਟੀਰੀਅਲ ਕਾਮਿਆਂ ਵਲੋਂ ਦੋ ਦਿਨਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ, ਹੜਤਾਲ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।