30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਨਾਨਕ ਸਕੂਲ ਦੋਰਾਹਾ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ

ਦੋਰਾਹਾ, 29 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕਡਰੀ ਸਕੂਲ ਦੋਰਾਹਾ ਵਿਖੇ ਮੇਜਰ ਧਿਆਨ ਚੰਦ ਦੀ ਯਾਦ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਦੋਰਾਹਾ ਸ਼ਹਿਰ ਵਿਚ ਰੈਲੀ ਕੱਢੀ ਗਈ।

ਅਜੀਤ ਡੈਸਕ 30-08-2026
ਦੋਰਾਹਾ, 29 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕਡਰੀ ਸਕੂਲ ਦੋਰਾਹਾ ਵਿਖੇ ਮੇਜਰ ਧਿਆਨ ਚੰਦ ਦੀ ਯਾਦ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਦੋਰਾਹਾ ਸ਼ਹਿਰ ਵਿਚ ਰੈਲੀ ਕੱਢੀ ਗਈ। ਵਿਦਿਆਰਥੀਆਂ ਨੇ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਬੈਨਰ ਫੜੇ ਹੋਏ ਸਨ। ਸਕੂਲ ਦੇ ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ ਨੇ ਰਸਮੀ ਤੌਰ ’ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਡਾਇਰੈਕਟਰ ਰੂਪਿੰਦਰ ਕੌਰ ਬਰਾੜ ਨੇ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ। ਇਹ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਸ ਦੇ ਨਾਲ ਸਾਡਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਹੁੰਦਾ ਹੈ।
ਪਿਛਲੀ ਖ਼ਬਰ ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇ ਕੇ ਸਰਕਾਰ ਪੰਜਾਬ ਨਾਲ ਕਰ ਰਹੀ ਵਿਤਕਰਾ-ਜਥੇਦਾਰ ਖੇੜਾ ਅਗਲੀ ਖ਼ਬਰ ਆਸਟਰੀਆ ਦੇ ਹੋਟਲ ’ ਚ ਦਸਤਾਰ ਸਜਾਉਣ ਵਾਲੇ ਸਿੱਖਾਂ ਨਾਲ ਵਿਤਕਰਾ - ਇਹ ਸਿਲਸਿਲਾ ਕਦੋਂ ਤੱਕ ਚੱਲਦਾ ਰਹੇਗਾ : ਵਿਧਾਇਕ ਗਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।