ਜਗਰਾਉਂ ਦੇ ਨੌਜਵਾਨ ਲੇਖਕ ਗੁਰਵੀਰ ਹੰਸਰਾ ਦੀ ਪਲੇਠੀ ਪੁਸਤਕ ਪ੍ਰਧਾਨ ਰਾਜਾ ਵੜਿੰਗ ਨੇ ਕੀਤੀ ਜਾਰੀ
ਜਗਰਾਉਂ, 1 ਸਤੰਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੇ ਨੌਜਵਾਨ ਲੇਖਕ ਸ਼ਾਇਰ ਗੁਰਵੀਰ ਸਿੰਘ ਹੰਸਰਾ ਦੀ ਪਲੇਠੀ ਪੁਸਤਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਿਲੀਜ਼ ਕੀਤੀ। ਦੇਸ਼ ਦੀ ਵੰਡ ਤੋਂ ਲੈ ਕੇ ਵਰਤਮਾਨ ਵਿਦਿਆਰਥੀ ਸੰਘਰਸ਼ ਨਾਲ ਜੁੜੀਆਂ ਅੰਗਰੇਜ਼ੀ ਕਵਿਤਾਵਾਂ ਦੀ ਇਹ ਕਿਤਾਬ ‘ਦਿ ਡੈਬਿਟ’ ( ਕਰਜ਼ਾ) ਦੇ ਟਾਈਟਲ ਹੇਠ ਛਪੀ ਹੈ।
‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਕੀਤਾ ਰਵਾਨਾ
02-09-2026