03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ

ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ): ਬਜੁਰਗ ਸਿਆਸਤਦਾਨ ਰਵੀਇੰਦਰ ਸਿੰਘ, ਜੋ ਸਿੱਖ ਰਾਜਨੀਤਕ ਹਲਕਿਆਂ ਵਿਚ ਸਕਾਲਰ ਵਜੋਂ ਜਾਣੇ ਜਾਂਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਵੀ ਹਨ, ਨੇ ਦੱਸਿਆ ਕਿ ਮਾਸਟਰ ਤਾਰਾ ਸਿੰਘ ਹੁਰਾਂ ਤੋਂ ਬਾਅਦ ਅਕਾਲੀ ਦਲ ਨੂੰ ਅਜਿਹਾ ਪ੍ਰਧਾਨ ਮਿਲਿਆ ਹੈ, ਜੋ ਇਕ ਭਖਦੇ ਮਸਲੇ ’ਤੇ ਅਖਬਾਰਾਂ ਵਿਚ ਬਾ-ਦਲੀਲ ਲੇਖ ਲਿਖ ਸਕਦਾ ਹੈ । ਉਹ ਗਿਆਨੀ ਹਰਪ੍ਰੀਤ ਸਿੰਘ ਵਲੋਂ ‘ਧਾਰਮਿਕ ਪਛਾਣ ਨੂੰ ਰਾਸ਼ਟਰੀ ਪਛਾਣ’ ਬਣਾਉਣ ਦੇ ਮੁੱਦੇ ’ਤੇ ‘ਅਜੀਤ’ ਅਖਬਾਰ ਲਈ ਲਿਖੇ ਗਏ ਲੇਖ ਦੀ ਗੱਲ ਕਰ ਰਹੇ ਸਨ ।

ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ): ਬਜੁਰਗ ਸਿਆਸਤਦਾਨ ਰਵੀਇੰਦਰ ਸਿੰਘ, ਜੋ ਸਿੱਖ ਰਾਜਨੀਤਕ ਹਲਕਿਆਂ ਵਿਚ ਸਕਾਲਰ ਵਜੋਂ ਜਾਣੇ ਜਾਂਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਵੀ ਹਨ, ਨੇ ਦੱਸਿਆ ਕਿ ਮਾਸਟਰ ਤਾਰਾ ਸਿੰਘ ਹੁਰਾਂ ਤੋਂ ਬਾਅਦ ਅਕਾਲੀ ਦਲ ਨੂੰ ਅਜਿਹਾ ਪ੍ਰਧਾਨ ਮਿਲਿਆ ਹੈ, ਜੋ ਇਕ ਭਖਦੇ ਮਸਲੇ ’ਤੇ ਅਖਬਾਰਾਂ ਵਿਚ ਬਾ-ਦਲੀਲ ਲੇਖ ਲਿਖ ਸਕਦਾ ਹੈ । ਉਹ ਗਿਆਨੀ ਹਰਪ੍ਰੀਤ ਸਿੰਘ ਵਲੋਂ ‘ਧਾਰਮਿਕ ਪਛਾਣ ਨੂੰ ਰਾਸ਼ਟਰੀ ਪਛਾਣ’ ਬਣਾਉਣ ਦੇ ਮੁੱਦੇ ’ਤੇ ‘ਅਜੀਤ’ ਅਖਬਾਰ ਲਈ ਲਿਖੇ ਗਏ ਲੇਖ ਦੀ ਗੱਲ ਕਰ ਰਹੇ ਸਨ । ਗਿਆਨੀ ਹਰਪ੍ਰੀਤ ਸਿੰਘ ਨੇ ਇਸ ਲੇਖ ਵਿਚ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਇਤਿਹਾਸਕ ਮਿਸਾਲਾਂ ਨਾਲ ਸਾਬਤ ਕੀਤਾ ਹੈ ਕਿ ਰਾਜਨੀਤਿਕ ਆਗੂਆਂ ਵਲੋਂ ਧਾਰਮਿਕ ਪਛਾਣ ਨੂੰ ਅੱਗੇ ਰੱਖਣਾ ਲੋਕਾਂ ਨੂੰ ਵੰਡਣ ਦਾ ਕਾਰਨ ਬਣ ਜਾਂਦਾ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੂੰ ਅਜਿਹਾ ਪ੍ਰਧਾਨ ਮਿਲ ਜਾਣਾ, ਕੌਮ ਦੀ ਖੁਸ਼ਕਿਸਮਤੀ ਸਮਝਿਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਪ੍ਰਾਈਵੇਟ ਸਕੂਲਾਂ ਦੇ ਮਾਛੀਵਾੜਾ ਦੇ ਵੈਨ ਚਾਲਕ ਵੀ ਅੱਜ ਕਰਨਗੇ ਹੜਤਾਲ ਅਗਲੀ ਖ਼ਬਰ ਅਕਾਲੀ ਦਲ ਦੀ ਰਿਵਾਇਤੀ ਲੀਡਰਸ਼ਿਪ ਹੁਣ ਪੰਥ ਤੇ ਪੰਜਾਬੀਆਂ ਦਾ ਭਰੋਸਾ ਗੁਆ ਚੁੱਕੀ ਹੈ-ਵਿਧਾਇਕ ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।