04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

6 ਗ੍ਰਾਮ ਹੈਰੋਇਨ ਬਰਾਮਦ, 2 ਦੋਸ਼ੀ ਕਾਬੂ

ਮਾਛੀਵਾੜਾ ਸਾਹਿਬ, 3 ਸਤੰਬਰ (ਮਨੋਜ ਕੁਮਾਰ)-ਪੁਲਿਸ ਜ਼ਿਲ੍ਹਾ ਖੰਨਾ ਦੀ ਪੁਲਿਸ ਮੁਖੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਸਮਗਲਰਾਂ ਵਿਰੁੱਧ ਮੁਹਿੰਮ ਨੂੰ ਉਸ ਸਮੇਂ ਇੱਕ ਹੋਰ ਸਫਲਤਾ ਮਿਲੀ।

ਅਜੀਤ ਡੈਸਕ 04-09-2026
ਮਾਛੀਵਾੜਾ ਸਾਹਿਬ, 3 ਸਤੰਬਰ (ਮਨੋਜ ਕੁਮਾਰ)-ਪੁਲਿਸ ਜ਼ਿਲ੍ਹਾ ਖੰਨਾ ਦੀ ਪੁਲਿਸ ਮੁਖੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਸਮਗਲਰਾਂ ਵਿਰੁੱਧ ਮੁਹਿੰਮ ਨੂੰ ਉਸ ਸਮੇਂ ਇੱਕ ਹੋਰ ਸਫਲਤਾ ਮਿਲੀ। ਜਦੋਂ ਥਾਣਾ ਮੁਖੀ ਕਰਮਜੀਤ ਸਿੰਘ ਪਿੰਡ ਨੂਰਪੁਰ ਵਾਸੀ ਪ੍ਰਤਾਪ ਸਿੰਘ ਅਤੇ ਸੁਖਬੀਰ ਸਿੰਘ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਜਿਨ੍ਹਾਂ ਵਿਰੁੱਧ ਐਨ. ਡੀ. ਪੀ. ਐੱਸ. ਦੀ ਧਾਰਾ 21/61/85 ਤਹਿਤ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਚ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਤਹਿਸੀਲ ਪਾਇਲ ਦੇ ਪੈਨਸ਼ਨਰਾਂ ਨੇ ਮਾਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਚਿੱਠੀਆਂ ਨੂੰ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।