05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹਾ ਯੂਥ ਕਾਂਗਰਸ ਦੀ ਮੀਟਿੰਗ ਵਿਚ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ’ਤੇ ਵਿਚਾਰ ਪੰਜਾਬ ਯੂਥ ਕਾਂਗਰਸ ਦੇ ਕੋ ਇੰਚਾਰਜ ਭਰਤ ਜੋਸ਼ੀ ਵਿਸ਼ੇਸ਼ ਤੌਰ ’ਤੇ ਪੁੱਜੇ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਵਲੋਂ ਰੱਖੀ ਗਈ ਮੀਟਿੰਗ ਵਿਚ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਵਿਚ ਪੰਜਾਬ ਯੂਥ ਕਾਂਗਰਸ ਦੇ ਕੋ ਇੰਚਾਰਜ ਭਰਤ ਜੋਸ਼ੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੀਟਿੰਗ ਵਿਚ ਇੰਡੀਅਨ ਯੂਥ ਕਾਂਗਰਸ ਅਤੇ ਪੰਜਾਬ ਯੂਥ ਕਾਂਗਰਸ ਵਲੋਂ ਯੂਥ ਕਾਂਗਰਸ ਦੀਆ ਨੀਤੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ।

ਅਜੀਤ ਡੈਸਕ 05-09-2026
ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਵਲੋਂ ਰੱਖੀ ਗਈ ਮੀਟਿੰਗ ਵਿਚ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਵਿਚ ਪੰਜਾਬ ਯੂਥ ਕਾਂਗਰਸ ਦੇ ਕੋ ਇੰਚਾਰਜ ਭਰਤ ਜੋਸ਼ੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੀਟਿੰਗ ਵਿਚ ਇੰਡੀਅਨ ਯੂਥ ਕਾਂਗਰਸ ਅਤੇ ਪੰਜਾਬ ਯੂਥ ਕਾਂਗਰਸ ਵਲੋਂ ਯੂਥ ਕਾਂਗਰਸ ਦੀਆ ਨੀਤੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ। ਇਸ ਮੌਕੇ ਰਾਹੁਲ ਗਾਂਧੀ ਦੀ ਪੰਜਾਬ ਬੱਸ ਯਾਤਰਾ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ‘ਤੇ ਪੰਜਾਬ ਯੂਥ ਕਾਂਗਰਸ ਦੀ ਮੀਤ ਪ੍ਰਧਾਨ ਡਾ. ਸ਼ਿਵਾਨੀ ਸ਼ਰਮਾ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਗੋਲਡੀ, ਪੰਜਾਬ ਦੇ ਸਕੱਤਰ ਲਵਪ੍ਰੀਤ ਸਿੰਘ, ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਵਿਜੈ ਮੋਦਗਿਲ, ਸਮਰਾਲਾ ਦੇ ਪ੍ਰਧਾਨ ਵਿਸ਼ਾਲ ਭਾਰਤੀ, ਖੰਨਾ ਬਲਾਕ ਦੇ ਪ੍ਰਧਾਨ ਹਰਸਿਮਰਤ ਰਾਜਾ, ਸਿਮਰਨਜੀਤ ਲੱਕੀ, ਹਿਮਾਂਸ਼ੂ ਸ਼ਰਮਾ, ਮੁਹੰਮਦ ਜੀਸ਼ਾਨ, ਅਨੁਭਵ, ਗੁਰਿੰਦਰ ਸਿੰਘ, ਸਾਹਿਲ ਗੁਲਾਟੀ ਅਤੇ ਯੂਥ ਕਾਂਗਰਸ ਦੇ ਤਿੰਨਾਂ ਜ਼ਿਲ੍ਹਿਆਂ ਦੇ ਲਗਭਗ ਸਾਰੇ ਅਹੁਦੇਦਾਰ ਹਾਜ਼ਰ ਰਹੇ।
ਪਿਛਲੀ ਖ਼ਬਰ ਜਥੇ. ਕੁਲਦੀਪ ਸਿੰਘ ਉੱਚੀ ਦੌਦ ਅਤੇ ਹਰਦੇਵ ਸਿੰਘ ਸਿਆੜ ਜਰਨਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਪਿੰਡ ਭੌਰਲੇ ਦੀ ਖੇਡ ਮੇਲੇ ਤੇ ਕਬੱਡੀ 45 ਕਿੱਲੋ ਦੀਆਂ ਟੀਮਾਂ ਭਿੜੀਆਂ, ਅੱਜ ਕਬੱਡੀ ਦਾ ਮਹਾਂ ਕੁੰਭ ਹੋਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।