12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ

ਮਾਛੀਵਾੜਾ ਸਾਹਿਬ, 11 ਸਤੰਬਰ (ਮਨੋਜ ਕੁਮਾਰ)-ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਦੀਵਾਨ ਸਜਾਇਆ ਗਿਆ। ਇਸ ਮੌਕੇ ਰਾਗੀ, ਢਾਡੀ, ਕਵੀਸ਼ਰ ਕਥਾ ਵਾਚਕਾਂ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ।

ਅਜੀਤ ਡੈਸਕ 12-09-2026
ਮਾਛੀਵਾੜਾ ਸਾਹਿਬ, 11 ਸਤੰਬਰ (ਮਨੋਜ ਕੁਮਾਰ)-ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਦੀਵਾਨ ਸਜਾਇਆ ਗਿਆ। ਇਸ ਮੌਕੇ ਰਾਗੀ, ਢਾਡੀ, ਕਵੀਸ਼ਰ ਕਥਾ ਵਾਚਕਾਂ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ। ਇਸ ਮੌਕੇ ਮੈਨੇਜਰ ਗੁਰਦੁਆਰਾ ਸਾਹਿਬ ਜਸਵੀਰ ਸਿੰਘ ਮੰਗਲੀ, ਹੈੱਡ ਗ੍ਰੰਥੀ ਭਾਈ ਗੁਰਮੁਖ ਸਿੰਘ ਅਤੇ ਭਾਈ ਮੋਹਨ ਸਿੰਘ ਵੀ ਮੌਜੂਦ ਸਨ ਤੇ ਹਰ ਮੱਸਿਆ ਨੂੰ ਇਸੇ ਤਰਾਂ ਹੀ ਸੰਗਤਾਂ ਨੂੰ ਗੁਰੂ ਨਾਮ ਜੋੜਿਆ ਜਾਂਦਾ ਹੈ ਤੇ ਦੀਵਾਨ ਸਜਾਏ ਜਾਂਦੇ ਹਨ।
ਪਿਛਲੀ ਖ਼ਬਰ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਹਾਸਿਲ ਕੀਤਾ ਯੂ. ਕੇ. ਦਾ ਵਿਜ਼ਟਰ ਵੀਜ਼ਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੰਤਰੀ ਸੌਂਦ ਦੀ ਕੋਠੀ ਦਾ ਘਿਰਾਓ,ਰੁਪਾਲੋਂ, ਬੱਬਲੂ ਲੋਪੋਂ, ਜਗਰੂਪ, ਇੱਕੋਲਾਹਾ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।