ਪਿੰਡ ਸਿਆੜ ਵਿਖੇ ਕਲਸ ਗੋਤ ਦੇ ਵੱਡੇ ਵਡੇਰਿਆਂ ਦੀ ਯਾਦ ’ਚ ਸਾਲਾਨਾ ਭੰਡਾਰਾ ਕਰਵਾਇਆ
ਰਾੜਾ ਸਾਹਿਬ, 12 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਸਿਆੜ ਵਿਖੇ ਝੱਮਟ ਰੋਡ ‘ਤੇ ਹਰ ਸਾਲ ਦੀ ਤਰਾਂ ਕਲਸ ਗੋਤ ਦੇ ਵੱਡੇ ਵਡੇਰਿਆਂ ਦੀ ਯਾਦ ਉਨ੍ਹਾਂ ਦੇ ਅਸਥਾਨ ‘ਤੇ ਸਲਾਨਾ ਭੰਡਾਰਾ 10 ਸਤੰਬਰ 2026 ਦਿਨ ਵੀਰਵਾਰ ਨੂੰ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਪਿੰਦਾ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਇਸ ਸਾਲ ਵੀ ਸਮੂਹ ਕਲਸ ਗੋਤੀਆਂ ਦੇ ਸਹਿਯੋਗ ਸਦਕਾ ਸਲਾਨਾ ਭੰਡਾਰਾ ਕਰਵਾਇਆ ਗਿਆ ਹੈ।
ਪਿੰਡ ਸਿਆੜ ਵਿਖੇ ਕਲਸ ਗੋਤ ਦੇ ਵੱਡੇ ਵਡੇਰਿਆਂ ਦੇ ਅਸਥਾਨ ’ਤੇ ਸਲਾਨਾ ਭੰਡਾਰਾ ਕਰਨ ਮੌਕੇ ਪ੍ਰਬੰਧਕ ਅਤੇ ਸੇਵਾਦਾਰ। ਤਸਵੀਰ : ਸੁਖਵੀਰ ਸਿੰਘ ਚਣਕੋਈਆਂ
13-09-2026