19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੈਂਸਰ ਤੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਕੈਂਪ ਅੱਜ ਲੱਗਣਗੇ

ਅਹਿਮਦਗੜ੍ਹ, 18 ਸਤੰਬਰ (ਰਵਿੰਦਰ ਪੁਰੀ)-ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ‘ਚ ਸਰਗਰਮ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਅੱਜ ਇੱਥੇ ਦੱਸਿਆ ਕਿ ਅੱਖਾਂ ਅਤੇ ਕੈਂਸਰ ਬਿਮਾਰੀ ਸਬੰਧੀ ਜਾਂਚ ਅਤੇ ਜਾਗਰੂਕਤਾ ਕੈਂਪ ਕੱਲ੍ਹ 19 ਸਤੰਬਰ ਨੂੰ ਪਿੰਡ ਬਨਭੌਰਾ ਅਤੇ ਭੁੱਲਰਾਂ ਵਿਖੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਰਲਡ ਕੈਂਸਰ ਕੇਅਰ ਸੋਸਾ ਇਟੀ ਯੂ.

ਪ੍ਰਧਾਨ ਕੁਲਵੰਤ ਸਿੰਘ ਧਾਲੀਵਾਲ ਅਤੇ ਕਮਲ ਧਾਲੀਵਾਲ 19-09-2026
ਅਹਿਮਦਗੜ੍ਹ, 18 ਸਤੰਬਰ (ਰਵਿੰਦਰ ਪੁਰੀ)-ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ‘ਚ ਸਰਗਰਮ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਅੱਜ ਇੱਥੇ ਦੱਸਿਆ ਕਿ ਅੱਖਾਂ ਅਤੇ ਕੈਂਸਰ ਬਿਮਾਰੀ ਸਬੰਧੀ ਜਾਂਚ ਅਤੇ ਜਾਗਰੂਕਤਾ ਕੈਂਪ ਕੱਲ੍ਹ 19 ਸਤੰਬਰ ਨੂੰ ਪਿੰਡ ਬਨਭੌਰਾ ਅਤੇ ਭੁੱਲਰਾਂ ਵਿਖੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਰਲਡ ਕੈਂਸਰ ਕੇਅਰ ਸੋਸਾ ਇਟੀ ਯੂ. ਕੇ. ਦੇ ਪ੍ਰਧਾਨ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਕ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿਚ ਰੋਗੀਆਂ ਦੀ ਜਾਂਚ ਉੱਘੇ ਡਾਕਟਰਾਂ ਦੀ ਟੀਮ ਕਰੇਗੀ, ਜਿੱਥੇ ਦਵਾਈਆਂ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਖੰਨਾ ਵਿਚ ‘ਪਰਚਾ ਕਲਚਰ’ ਅਤੇ ਧੱਕੇਸ਼ਾਹੀ ਖ਼ਿਲਾਫ਼ ਗੁਰਕੀਰਤ ਕੋਟਲੀ ਦੇ ਸੂਬਾ ਸਰਕਾਰ ‘ਤੇ ਤਿੱਖੇ ਹਮਲੇ ਅਗਲੀ ਖ਼ਬਰ ਜਲੰਧਰ ਵਿਖੇ 20-21 ਸਤੰਬਰ ਨੂੰ ਹੋਣ ਵਾਲੀ ਏਕਤਾ ਕਾਨਫ਼ਰੰਸ ਦੀਆਂ ਤਿਆਰੀਆਂ ਮੁਕੰਮਲ ਕਿਲ੍ਹਾ ਰਾਏਪੁਰ ਇਲਾਕੇ ਤੋਂ ਜਮਹੂਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।