29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਸਵਤੀ ਸਕੂਲ ਦੋਰਾਹਾ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਦੋਰਾਹਾ, 28 ਸਤੰਬਰ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਬਾਰਵੀਂ ਜਮਾਤ ਦੀ ਭਵਜੋਤ ਕੌਰ ਨੇ ਭਗਤ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਭਾਸ਼ਨ ਪੇਸ਼ ਕੀਤਾ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਇੰਦਰਪ੍ਰੀਤ ਨੇ ਕਵਿਤਾ ਸੁਣਾਈ।

ਅਜੀਤ ਡੈਸਕ 29-09-2026
ਦੋਰਾਹਾ, 28 ਸਤੰਬਰ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਬਾਰਵੀਂ ਜਮਾਤ ਦੀ ਭਵਜੋਤ ਕੌਰ ਨੇ ਭਗਤ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਭਾਸ਼ਨ ਪੇਸ਼ ਕੀਤਾ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਇੰਦਰਪ੍ਰੀਤ ਨੇ ਕਵਿਤਾ ਸੁਣਾਈ। ਛੋਟੇ ਬੱਚਿਆਂ ਵਲੋਂ ਵੀ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਅੰਤ ਵਿਚ ਸਕੂਲ ਦੀ ਡਾਇਰੈਕਟਰ ਆਸ਼ਾ ਗੁਸਾਈਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਭਗਤ ਸਿੰਘ ਜੀ ਦੇ ਜੀਵਨ ਅਤੇ ਦੇਸ਼-ਪ੍ਰੇਮ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਏ. ਐਸ. ਮਾਡਰਨ ਸਕੂਲ ਨੇ ਪੰਜਾਬ ਸਕੂਲ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਨਾਮਣਾ ਖੱਟਿਆ ਅਗਲੀ ਖ਼ਬਰ ਏ. ਐਸ. ਕਾਲਜ ਫਾਰ ਵੂਮੈਨ ਨੇ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਵਸ ’ਤੇ ਕੀਤੀ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।