5 ਨੂੰ ਡੀ. ਸੀ. ਦੇ ਘਿਰਾਓ ਬਾਰੇ, ਕਿਸਾਨ ਮੰਗਾਂ ਮਨਵਾਉਣ ਲਈ ਜਰਗੜੀ ਵਿਖੇ ਕੀਤੀ ਮੀਟਿੰਗ-ਘੁਡਾਣੀ, ਜਰਗੜੀ
ਜੌੜੇਪੁਲ ਜਰਗ, 29 ਸਤੰਬਰ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਜਰਗੜੀ ਵਿਖੇ 5 ਅਕਤੂਬਰ ਨੂੰ ਕਿਸਾਨਾਂ ਮਜ਼ਦੂਰਾਂ ਦੀ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖਤਮ ਕਰਨ ਲਈ , ਸੰਘਰਸ਼ ਦੌਰਾਨ ਪਾਏ ਕੇਸ ਵਾਪਸ ਲੈਣ ਤੇ ਪਰਾਲੀ ਸਾੜਨ ਤੇ ਪਾਏ ਕੇਸ ਰੱਦ ਕਰਵਾਉਣ ਲਈ, ਬਿਜਲੀ ਬਿੱਲ, ਬੀਜ ਬਿੱਲ ਰੱਦ ਕਰਨ ਤੇ ਕਾਰਪੋਰੇਟ ਘਰਾਣਿਆਂ ਤੇ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਹੜ੍ਹ ਪੀੜਤਾਂ ਨੂੰ ਮੁਆਵਜਾ ਦਿੱਤਾ ਜਾਵੇ ਤੇ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਲਈ 5 ਅਕਤੂਬਰ ਨੂੰ ਡੀਸੀਆਂ ਦੇ ਘਿਰਾਓ ਤਹਿਤ ਡੀ. ਸੀ.
ਭੈਰੋਮੁੰਨਾ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸਵਾਗਤ ਕਰਨ ਸਮੇਂ ਭਾਜਪਾ ਦੇ ਆਗੂ ਤੇ ਵਰਕਰ। ਤਸਵੀਰ ਸੰਦੀਪ ਸਿੰਘ ਕੁਹਾੜਾ
30-09-2026