ਬੇਸਹਾਰਾ ਪਸ਼ੂਆਂ ਦੀ ਦੋਰਾਹਾ ਸ਼ਹਿਰ ਵਿਚ ਭਰਮਾਰ
ਦੋਰਾਹਾ, 30 ਸਤੰਬਰ (ਪੱਤਰ ਪ੍ਰੇਰਕ)- ਦੋਰਾਹਾ ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ। ਬੇਸਹਾਰਾ ਗਊਆਂ ਅਤੇ ਲਵਾਰਸ ਕੁੱਤੇ ਗਲੀਆਂ ਵਿਚ ਆਮ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਦੋਰਾਹਾ ਸ਼ਹਿਰ ਦੀਆਂ ਗਲੀਆਂ ਵਿਚ ਘੁੰਮਦੇ ਹੋਏ ਬੇਸਹਾਰਾ ਪਸ਼ੂ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
01-10-2026