ਨਿਊ ਮਾਡਲ ਸਕੂਲ ਨੰਗਲ ਖੁਰਦ ’ਚ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ ਬੱਚਿਆਂ ਨੂੰ ਮੋਬਾਈਲ ਦੀ ਜ਼ਿਆਦਾ ਵਰਤੋਂ ਕਾਰਨ ਅੱਖਾਂ ’ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਕੀਤਾ ਸੁਚੇਤ
ਲੋਹਟਬੱਦੀ, 2 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਖੁਰਦ ਵਿਖੇ ਮੁੱਖ ਪ੍ਰਬੰਧਕ ਗੁਰਪਾਲ ਸਿੰਘ ਅਤੇ ਗਗਨਦੀਪ ਕੌਰ ਵਲੋਂ ਨਰਸਰੀ ਕਲਾਸ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਸਮੂਹ ਵਿਦਿਆਰਥੀਆਂ ਦੀਆਂ ਅੱਖਾਂ ਦਾ ਚੈੱਕਅੱਪ ਕਰਵਾਇਆ ਗਿਆ। ਐੱਮ.
ਨਿਊ ਮਾਡਲ ਸੀਨੀ. ਸੈਕੰਡਰੀ ਸਕੂਲ ਨੰਗਲ ਖੁਰਦ ਵਿਖੇ ਅੱਖਾਂ ਦੀ ਜਾਂਚ ਕੈਂਪ ਸਮੇਂ ਗਗਨਦੀਪ ਕੌਰ ਮੁੱਖ ਪ੍ਰਬੰਧਕ, ਪ੍ਰਿੰਸੀਪਲ ਰਾਜਪਾਲ ਕੌਰ ਦਿਓਲ ਤੇ ਹੋਰ। ਤਸਵੀਰ: ਕੁਲਵਿੰਦਰ ਸਿੰਘ ਡਾਂਗੋਂ
03-10-2026