ਸੰਗਰੂਰ ਵਿਖੇ ਅੱਜ ਮਹਾਂ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਮਲੌਦ ਇਲਾਕੇ ਦੇ ਪੈਨਸ਼ਨਰ
ਮਲੌਦ, 9 ਅਕਤੂਬਰ (ਸਹਾਰਨ ਮਾਜਰਾ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੀ ਅਹਿਮ ਮੀਟਿੰਗ ਬਲਦੇਵ ਕ੍ਰਿਸ਼ਨ ਮਲੌਦ ਦੀ ਪ੍ਰਧਾਨਗੀ ਹੇਠ ਬਾਹਰਲੇ ਸ਼ਿਵ ਮੰਦਰ ਮਲੌਦ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿੰ.
ਪਿੰਡ ਚੋਮੋ ਵਿਖੇ ਕਾਂਗਰਸੀ ਦੀ ਭਰਵੀਂ ਮੀਟਿੰਗ ਸਮੇਂ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਚੇਅਰਮੈਨ ਜਤਿੰਦਰ ਸਿੰਘ ਚੋਮੋ ਅਤੇ ਹੋਰ। ਅਜੀਤ ਤਸਵੀਰ
10-10-2026