11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡੇਰਾ ਝੱਮਟ ਵਿਖੇ ਅੱਖਾਂ ਦਾ ਚੈੱਕਅਪ ਤੇ ਲੈਂਜ ਪਾਉਣ ਦਾ ਕੈਂਪ ਅੱਜ - ਸੰਤ ਕਰਨੈਲ ਸਿੰਘ

ਮਲੌਦ, 10 ਅਕਤੂਬਰ (ਸਹਾਰਨ ਮਾਜਰਾ)-ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸੁਵਿਧਾ ਅਤੇ ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦਿਆਂ ਰਾਧਾ ਸੁਆਮੀ ਸਤਿਸੰਗ ਘਰ ਝੱਮਟ, ਡੇਰਾ ਬਾਬਾ ਮਸਤਾਨਾ ਮਹਾਰਾਜ (ਰਜਿ. ਸੋਸਾਇਟੀ) ਵਲੋਂ ਪਿੰਡ ਝੱਮਟ ਵਿਖੇ ਅੱਖਾਂ ਦੀਆਂ ਬੀਮਾਰੀਆਂ ਦੇ ਸਮਾਧਾਨ ਲਈ ਇੱਕ ਵਿਸ਼ਾਲ ਮੁਫ਼ਤ ਕੈਂਪ ਦਾ ਆਯੋਜਨ ਅੱਜ ਮਿਤੀ 11 ਅਕਤੂਬਰ ਦਿਨ ਐਤਵਾਰ ਨੂੰ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 11-10-2026
ਮਲੌਦ, 10 ਅਕਤੂਬਰ (ਸਹਾਰਨ ਮਾਜਰਾ)-ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸੁਵਿਧਾ ਅਤੇ ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦਿਆਂ ਰਾਧਾ ਸੁਆਮੀ ਸਤਿਸੰਗ ਘਰ ਝੱਮਟ, ਡੇਰਾ ਬਾਬਾ ਮਸਤਾਨਾ ਮਹਾਰਾਜ (ਰਜਿ. ਸੋਸਾਇਟੀ) ਵਲੋਂ ਪਿੰਡ ਝੱਮਟ ਵਿਖੇ ਅੱਖਾਂ ਦੀਆਂ ਬੀਮਾਰੀਆਂ ਦੇ ਸਮਾਧਾਨ ਲਈ ਇੱਕ ਵਿਸ਼ਾਲ ਮੁਫ਼ਤ ਕੈਂਪ ਦਾ ਆਯੋਜਨ ਅੱਜ ਮਿਤੀ 11 ਅਕਤੂਬਰ ਦਿਨ ਐਤਵਾਰ ਨੂੰ ਕੀਤਾ ਜਾ ਰਿਹਾ ਹੈ। ਇਹ ਕੈਂਪ ਡੇਰਾ ਮੁਖੀ ਸੰਤ ਕਰਨੈਲ ਸਿੰਘ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਅੱਖਾਂ ਦਾ ਚੈੱਕਅਪ ਕਰਨ ਦੇ ਨਾਲ-ਨਾਲ ਮੁਫ਼ਤ ਲੈਂਜ਼ ਵੀ ਪਾਏ ਜਾਣਗੇ। ਪ੍ਰਬੰਧਕਾਂ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ।
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ‘ਨੈਸ਼ਨਲ ਕਰੀਕੁਲਮ ਫਰੇਮਵਰਕ’ ਸੰਬੰਧੀ ਅਧਿਆਪਕ ਟਰੇਨਿੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਮਰਾਲਾ ਨੇੜੇ ਫਲਾਈਓਵਰ ਤੋਂ ਚੀਨੀ ਦਾ ਭਰਿਆ ਟਰੱਕ ਡਿੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।