ਬਾਬਰਪੁਰ ਵਿਖੇ ਲਗਾਏ ਖ਼ੂਨਦਾਨ ਕੈਂਪ ਦੌਰਾਨ 173 ਯੂਨਿਟ ਇਕੱਤਰ ਨੌਜਵਾਨ ਪੀੜ੍ਹੀ ਨੂੰ ਖ਼ੂਨਦਾਨ ਕੈਂਪ ਦੌਰਾਨ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਲੋੜ- ਸੰਤ ਬਾਬਰਪੁਰ
ਮਲੌਦ, 23 ਅਕਤੂਬਰ (ਸਹਾਰਨ ਮਾਜਰਾ)- ਸਮਾਜ ਸੇਵੀ ਸੰਤ ਅਵਤਾਰ ਸਿੰਘ ਬਾਬਰਪੁਰ ਦੀ ਪ੍ਰੇਰਨਾ ਸਦਕਾ ਪਿੰਡ ਬਾਬਰਪੁਰ ਵਿਖੇ 19ਵਾਂ ਵਿਸ਼ਾਲ ਖ਼ੂਨਦਾਨ ਲਗਾਇਆ ਗਿਆ। ਕੈਂਪ ਦੇ ਮੁੱਖ ਪ੍ਰਬੰਧਕ ਡਾ.
ਅਜੀਤ ਡੈਸਕ
24-10-2026