ਮਾਛੀਵਾੜਾ ਅਨਾਜ ਮੰਡੀ ਵਿਚ ਮੋਇਸਚਰ ਮੀਟਰਾਂ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਮੋਇਸਚਰ ਮੀਟਰਾਂ ਦੀ ਰੀਡਿੰਗ ਵੱਖੋਂ-ਵੱਖ
ਮਾਛੀਵਾੜਾ ਸਾਹਿਬ, 23 ਅਕਤੂਬਰ (ਮਨੋਜ ਕੁਮਾਰ)-ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ। ਮਾਰਕੀਟ ਕਮੇਟੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਹੁਣ ਤੱਕ ਮੰਡੀ ਵਿਚ ਕਰੀਬ 9 ਲੱਖ ਕੁਇੰਟਲ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ।
ਝੋਨੇ ਦੀ ਨਮੀ ਦਰਜ ਕਰਨ ਵਾਲੇ ਮੋਇਸਚਰ ਮੀਟਰ ਦੀ ਤਸਵੀਰ। ਤਸਵੀਰ : ਮਨੋਜ ਕੁਮਾਰ
24-10-2026