25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੈਰਾਗੌਨ ਸਕੂਲ ਨੰਗਲ ਵਿਦਿਆਰਥਣ ਨੇ ਜ਼ਿਲ੍ਹੇ ਵਿਚੋਂ ਪਹਿਲਾ ਅਤੇ ਸੂਬਾ ਪੱਧਰ ’ਤੇ ਤੀਜਾ ਸਥਾਨ ਮੱਲਿਆ

ਡੇਹਲੋਂ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਪਾਵਰਲਿਫਟਿੰਗ ਮੁਕਾਬਲਿਆਂ ਵਿਚ ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਜਸਨੂਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਲੇਰਕੋਟਲਾ ਵਿਚ ਹੋਏ ਜ਼ਿਲੇ੍ ਭਰ ਵਿਚੋਂ ਪਹਿਲਾ ਸਥਾਨ ਅਤੇ ਮਾਨਸਾ ਵਿਖੇ ਕਰਵਾਏ ਸੂਬਾ ਪੱਧਰੀ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਿਲ ਕਰ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਸਕੂਲ ਦੇ ਡਾਇਰੈਕਟਰ ਡਾ.

ਅਜੀਤ ਡੈਸਕ 25-10-2026
ਡੇਹਲੋਂ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਪਾਵਰਲਿਫਟਿੰਗ ਮੁਕਾਬਲਿਆਂ ਵਿਚ ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਜਸਨੂਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਲੇਰਕੋਟਲਾ ਵਿਚ ਹੋਏ ਜ਼ਿਲੇ੍ ਭਰ ਵਿਚੋਂ ਪਹਿਲਾ ਸਥਾਨ ਅਤੇ ਮਾਨਸਾ ਵਿਖੇ ਕਰਵਾਏ ਸੂਬਾ ਪੱਧਰੀ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਿਲ ਕਰ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸੋਫਤ, ਚੇਅਰਪਰਸਨ ਸੁਮਨ ਸੋਫਤ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਜਸਨੂਰ ਕੌਰ ਨੂੰ ਵਧਾਈ ਦਿੰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਜਸਨੂਰ ਕੌਰ ਦੀ ਪ੍ਰਾਪਤੀ ਨੂੰ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਬਣੇਗੀ।
ਪਿਛਲੀ ਖ਼ਬਰ ਨਵੇਂ ਤਹਿਸੀਲ ਕੰਪਲੈਕਸ ਵਿਚ ਬੂਟੇ ਲਗਾਏ ਅਗਲੀ ਖ਼ਬਰ ਜੀ . ਏ . ਡੀ . ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਦਾ 2 ਰੋਜ਼ਾ ਯਾਦਗਾਰੀ ਵਿੱਦਿਅਕ ਟੂਰ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।