29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰੂ ਨਾਨਕ ਸਕੂਲ ਦੋਰਾਹਾ ਦੀਆਂ ਹਾਕੀ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ

ਦੋਰਾਹਾ, 28 ਅਕਤੂਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀ. ਸੈ.

ਅਜੀਤ ਡੈਸਕ 29-10-2026
ਦੋਰਾਹਾ, 28 ਅਕਤੂਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀ. ਸੈ. ਸਕੂਲ ਦੋਰਾਹਾ ਦੀਆਂ ਹਾਕੀ ਖਿਡਾਰਨਾਂ ਨੇ ਪਿੰਡ ਚਚਰਾੜੀ (ਜਗਰਾਉਂ) ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਈਆਂ ਗਈਆਂ 46ਵੀਆਂ ਪ੍ਰਾਇਮਰੀ ਸਕੂਲ ਜ਼ਿਲ੍ਹਾ ਖੇਡਾਂ 2026 ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਡਾਇਰੈਕਟਰ ਰੁਪਿੰਦਰ ਕੌਰ ਬਰਾੜ, ਪ੍ਰਿੰਸੀਪਲ ਡੀ. ਪੀ. ਠਾਕੁਰ ਨੇ ਜੇਤੂ ਖਿਡਾਰਨਾਂ ਅਤੇ ਕੋਚ ਤਲਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਯੁਵਕ ਮੇਲਾ ਸਮਾਪਤ ਅਗਲੀ ਖ਼ਬਰ ਗੁ. ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਵਿਖੇ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।