ਦਿੱਲੀ ਵਿਖੇ ਐਡਵੋਕੇਟ ਚਿਰਾਂਸ਼ੂ ਰਤਨ ਨੇ ਕੀਤੀ ਅਹਿਮ ਸਿਆਸੀ ਮੁਲਾਕਾਤ
ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪ੍ਰਮੁੱਖ ਭਾਜਪਾ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਦਿੱਲੀ ਵਿਖੇ ਅਹਿਮ ਸਿਆਸੀ ਮੁਲਾਕਾਤ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਆਗੂ ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਦਾ ਨਿੱਘਾ ਸਵਾਗਤ ਕੀਤਾ। ਚਿਰਾਂਸ਼ੂ ਰਤਨ ਨੇ ਕਿਹਾ ਕਿ ਦੋਵੇਂ ਆਗੂ ਜਲਦ ਕਰਨਗੇ ਖੰਨਾ ਆਉਣਗੇ।
ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਨਾਲ ਮੁਲਾਕਾਤ ਕਰਨ ਸਮੇਂ ਐਡ. ਚਿਰਾਂਸ਼ੂ ਰਤਨ। ਤਸਵੀਰ : ਸੋਨੀ ਗਿੱਲ
04-11-2026