07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨੂੰ

ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ 9 ਨਵੰਬਰ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10. 30 ਵਜੇ ਤੱਕ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨੂੰ 07-11-2026
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ 9 ਨਵੰਬਰ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10.30 ਵਜੇ ਤੱਕ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਗੁ: ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ ਰਾਤ 8 ਤੋਂ 9.15 ਵਜੇ ਤੱਕ ਅਤੇ ਭਾਈ ਮਨਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਦਾ ਜਥਾ ਰਾਤ 9.15 ਤੋਂ ਰਾਤ 10.30 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਨਗੇ।
ਪਿਛਲੀ ਖ਼ਬਰ ਵਾਰਡ ’ਚ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਜਾਣ- ਅਮਨ ਕਟਾਰੀਆ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ... ਅਗਲੀ ਖ਼ਬਰ ਏ. ਐੱਸ. ਮਾਡਰਨ ਸਕੂਲ ਖੰਨਾ ਵਲੋਂ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।