ਸਾਬਕਾ ਸੈਨਿਕਾਂ ਦੀ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ
ਖੰਨਾ, 10 ਨਵੰਬਰ (ਹਰਜਿੰਦਰ ਸਿੰਘ ਲਾਲ)- ਇੱਥੇ ਸਾਬਕਾ ਸੈਨਿਕਾਂ ਦੀ ਮੀਟਿੰਗ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਇਕੱਠੇ ਹੋਏ ਅਤੇ ਆਪਣੇ ਵਿਚਾਰ ਸਾਂਝੇ ਕੀਤੇੇ। ਕੈਪਟਨ ਮਾਜਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 2014 ਵਿਚ ਸੈਨਿਕਾਂ ਨਾਲ ਕੀਤਾ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਮੀਟਿੰਗ ਕਰਨ ਸਮੇਂ ਸਾਬਕਾ ਸੈਨਿਕ। ਤਸਵੀਰ : ਸੋਨੀ ਗਿੱਲ
11-11-2026